29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅੰਮਿ੍ਤ ਦਿਓਲ ਫਾਊਾਡੇਸ਼ਨ ਵਲੋਂ ਐਸ. ਡੀ. ਸਕੂਲ 'ਚ ਵੰਡੇ ਬੂਟ <br/>

Ad Position 21
No active advertisement
ਸ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਸਕੂਲ ਦੇ ਵਿਦਿਆਰਥੀਆਂ ਨੂੰ ਬੂਟ ਵੰਡਣ ਤੋਂ ਬਾਅਦ ਅੰਮਿ੍ਤ ਦਿਓਲ ਫਾਊਾਡੇਸ਼ਨ ਦੇ ਮੈਂਬਰ ਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 03-11-2025
ਸ੍ਰੀ ਚਮਕੌਰ ਸਾਹਿਬ, 2 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅੰਮਿ੍ਤ ਦਿਓਲ ਫਾਊਾਡੇਸ਼ਨ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਭਲਵਲ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ 100 ਦੇ ਕਰੀਬ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਬੂਟ ਵੰਡਣ ਦੀ ਰਸਮ ਲਾਇਨਜ਼ ਆਈ ਕੇਅਰ ਸੁਸਾਇਟੀ ਦੇ ਚੇਅਰਮੈਨ ਤੇ ਸਮਾਜ ਸੇਵੀ ਜਸਪਾਲ ਸਿੰਘ ਦਿਓਲ ਵਲੋਂ ਨਿਭਾਈ ਗਈ | ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਫਾੳਾੂਡੇਸ਼ਨ ਦੇ ਪ੍ਰਧਾਨ ਅੰਮਿ੍ਤ ਪਾਲ ਸਿੰਘ ਦਿਉਲ ਨੇ ਕਿਹਾ ਕੇ ਉਨ੍ਹਾਂ ਨੂੰ ਸਮਾਜ ਸੇਵੀ ਦੇ ਕਾਰਜਾਂ ਲਈ ਮਾਪਿਆਂ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਉਹ ਆਪਣੀ ਮਿਹਨਤ ਦੀ ਕਮਾਈ 'ਚੋਂ ਅਜਿਹੇ ਕਾਰਜ ਕਰ ਕੇ ਜ਼ਿੰਦਗੀ ਦੀਆਂ ਖ਼ੁਸ਼ੀਆਂ ਨੂੰ ਹਾਸਿਲ ਕਰਦੇ ਹਨ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰਾਂ ਤੋਂ ਇਲਾਵਾ ਸੁਰੇਸ਼ ਅਗਰਵਾਲ ਪ੍ਰਧਾਨ ਲਾਇਨਜ਼ ਆਈ ਕੇਅਰ ਸੁਸਾਇਟੀ ਸ੍ਰੀ ਚਮਕੌਰ ਸਾਹਿਬ, ਚੰਦ ਸਿੰਘ, ਮਾਨ ਸਿੰਘ ਕਤਲੌਰ, ਸੰਤ ਸਿੰਘ ਦਿਓਲ ਸਾਬਕਾ ਸਰਪੰਚ ਕਤਲੌਰ, ਜਸਵੀਰ ਸਿੰਘ ਦਿਓਲ, ਰੁਪਿੰਦਰ ਕੌਰ, ਦਿਲਬਾਗ ਸਿੰਘ, ਚੇਅਰਮੈਨ ਸ੍ਰੀ ਮਨੈਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਅਮਰ ਚੰਦ ਬਜਾੜ ਬਾਲੇਵਾਲ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਉੱਪਰਲਾ ਅਸਮਾਨ ਪੁਰ ਵਿਖੇ ਪ੍ਰਭਾਤ ਫੇਰੀ ਕੱਢੀ <br/>
Ad Position 24