03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਭੂਰੜੇ ਵਿਖੇ 7ਵਾਂ ਕਬੱਡੀ ਕੱਪ 8 ਨੂੰ , ਯੋਗਰਾਜ ਸਿੰਘ ਨੇ ਜਾਰੀ ਕੀਤਾ ਪੋਸਟਰ <br/>

Ad Position 21
No active advertisement
ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਭੂਰੜੇ ਦੇ ਕਬੱਡੀ ਕੱਪ ਦਾ ਸਟਿੱਕਰ ਤੇ ਇਸ਼ਤਿਹਾਰ ਜਾਰੀ ਕਰਦੇ ਹੋਏੇ | ਅਜੀਤ ਤਸਵੀਰ <br/> 04-11-2025
ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੂਰੜੇ ਵਿਖੇ ਨੌਜਵਾਨ ਆਗੂ ਨਿਰਵੈਰ ਸਿੰਘ ਬਿੱਲਾ ਭੂਰੜੇ ਵਲੋਂ ਇਲਾਕਾ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾਦਾਂ ਸਾਲਾਨਾ ਕਬੱਡੀ ਕੱਪ ਇਸ ਵਾਰ 8 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਿੱਲਾ ਭੂਰੜੇ ਨੇ ਦੱਸਿਆ ਕਿ ਇਸ ਕਬੱਡੀ ਕੱਪ ਦਾ ਪੋਸਟਰ ਪ੍ਰਸਿੱਧ ਫਿਲਮੀ ਕਲਾਕਾਰ ਯੋਗਰਾਜ ਸਿੰਘ ਵਲੋਂ ਜਾਰੀ ਕਰਦਿਆਂ ਮਾਂ ਖੇਡ ਕਬੱਡੀ ਦੇ ਇਸ ਮਹਾਂਕੁੰਭ 'ਚ ਪੁੱਜਣ ਦੀ ਅਪੀਲ ਕੀਤੀ | ਸ੍ਰੀ ਬਿੱਲਾ ਨੇ ਦੱਸਿਆ ਕਿ ਵੱਡੇ ਇਨਾਮੀ ਮੁਕਾਬਲਿਆਂ ਤੋਂ ਬਾਅਦ ਪ੍ਰਸਿੱਧ ਗਾਇਕ ਸਿੱਪੀ ਗਿੱਲ ਦਾ ਖੁੱਲ੍ਹਾ ਅਖਾੜਾ ਵੀ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/> ਅਗਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement