13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹਜ਼ਾਰਾਂ ਮਰੀਜ਼ਾਂ ਨੂੰ ਸਰਵਾਈਕਲ ਤੋਂ ਮਿਲੀ ਮੁਕਤੀ-ਡਾ. ਰਾਹੁਲ ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹਜ਼ਾਰਾਂ ਹੀ ਮਰੀਜ਼ਾਂ ਨੂੰ ਸਰਵਾਈਕਲ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਚੱੁਕੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਐਮ. ਡੀ. ਡਾ. ਰਾਹੁਲ ਸ਼ਰਮਾ ਨੇ ਦੱਸਿਆ ਕਿ ਪੂਰੇ ਦੇਸ਼ 'ਚ ਦਿਨੋਂ ਦਿਨ ਸਰਵਾਈਕਲ ਦੇ ਕੇਸ ਵਧਦੇ ਜਾ ਰਹੇ ਹਨ ਤੇ ਇਸ ਦਾ ਇਲਾਜ ਆਯੁਰਵੈਦਿਕ ਦਵਾਈਆਂ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੜੇ੍ਹ ਹੋਣ ਜਾਂ ਬੈਠਣ ਸਮੇਂ ਜਾਂ ਲੰਬੇ ਪਏ ਨੂੰ ਚੱਕਰ ਆਉਂਦੇ ਹਨ ਤਾਂ ਉਸ ਵਿਅਕਤੀ ਨੂੰ ਸਰਵਾਈਕਲ ਯਾਨੀ ਕਿ ਸਰਵਾਈਕਲ ਸਪੋਡਲੋਸਿਸ ਦੀ ਸਮੱਸਿਆ ਹੈ | ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਇਸ ਬਿਮਾਰੀ ਦੇ ਚਲਦਿਆਂ ਗਿਲਾਸ ਲਗਾਉਣ, ਟੀਕੇ, ਮਾਲਸ਼ ਤੇ ਥੈਰੇਪੀ ਆਦਿ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨਾਲ ਮਰੀਜ਼ ਦੀ ਤਕਲੀਫ ਹੋਰ ਵੀ ਵਧ ਜਾਂਦੀ ਹੈ | ਇਸ ਤੋਂ ਇਲਾਵਾ ਮਰੀਜ਼ ਨੂੰ ਕਿਸੇ ਤਰ੍ਹਾਂ ਦੇ ਆਪ੍ਰੇਸ਼ਨ ਤੋਂ ਵੀ ਬਚਣਾ ਚਾਹੀਦਾ ਹੈ | ਉਨ੍ਹਾਂ ਸਰਵਾਈਕਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਤੋਂ ਉਨ੍ਹਾਂ ਦੇ ਹਸਪਤਾਲ ਵਿਖੇ ਆ ਕੇ ਆਪਣਾ ਸਫ਼ਲਤਾਪੂਰਵਕ ਇਲਾਜ ਕਰਵਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ 25 ਨੂੰ <br/> ਅਗਲੀ ਖ਼ਬਰ ਪਪਰਾਲਾ 'ਚ 21ਵਾਂ ਇਕ ਪਿੰਡ ਓਪਨ ਫੁੱਟਬਾਲ ਯਾਦਗਾਰੀ ਟੂਰਨਾਮੈਂਟ ਜਾਰੀ
Ad Position 24