14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਮੋਰਿੰਡਾ, 22 ਨਵੰਬਰ (ਪਿ੍ਤਪਾਲ ਸਿੰਘ)-ਪੀ. ਡਬਲਿਊ. ਡੀ. ਭਵਨ 'ਤੇ ਮਾਰਗ, ਜਲ ਸਪਲਾਈ ਤੇ ਸੈਨੀਟੇਸ਼ਨ, ਡਰੇਨਜ਼, ਸਿੰਚਾਈ 'ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਰੂਪਨਗਰ ਤੇ ਮੁਹਾਲੀ ਦਾ ਚੋਣ ਇਜਲਾਸ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਜੌਲੀ ਵਿਖੇ ਹੋਇਆ | ਇਸ ਸੰਬੰਧੀ ਜ਼ੋਨ ਕਮੇਟੀ ਦੇ ਚੇਅਰਮੈਨ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਚੋਣ ਇਜਲਾਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਦੋ ਸਾਲਾਂ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ 'ਚ ਬਲਜਿੰਦਰ ਸਿੰਘ ਕਜੌਲੀ ਨੂੰ ਪ੍ਰਧਾਨ, ਸੁਖਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਸੰਗਤਪੁਰਾ ਮੀਤ ਪ੍ਰਧਾਨ, ਹਿੰਮਤ ਸਿੰਘ ਮੜੌਲੀ ਮੀਤ ਪ੍ਰਧਾਨ, ਅਮਰੀਕ ਸਿੰਘ ਖਿਜਰਾਬਾਦ ਜਰਨਲ ਸਕੱਤਰ, ਤਰਲੋਚਨ ਸਿੰਘ ਗੁੰਨੋ ਮਾਜਰਾ ਕੈਸ਼ੀਅਰ, ਸਰੂਪ ਸਿੰਘ ਮਾਜਰੀ ਪ੍ਰੈਸ ਸਕੱਤਰ, ਦਲਜੀਤ ਸਿੰਘ ਘਨੌਲੀ ਜੁਆਇੰਟ ਸਕੱਤਰ, ਹਰਮੀਤ ਸਿੰਘ ਡੇਕਵਾਲਾ ਮੁੱਖ ਸਲਾਹਕਾਰ ਤੇ ਬ੍ਰਹਮਪਾਲ
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਜੰਬੂਰੀ ਲਈ ਲਖਨਊ ਜਾਣ ਲਈ ਤਿਆਰ ਰੂਪਨਗਰ ਟੀਮ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਅੱਜ <br/>
Ad Position 24