06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 24-11-2025
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੌਦਾਗਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜਲਵੇੜਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰ ਸਾਈਕਲ ਕਚਹਿਰੀ ਦੀ ਪਾਰਕਿੰਗ ਵਿਚ ਖੜਾ ਕੀਤਾ ਸੀ | ਜਦ ਉਸ ਨੇ ਚਾਰ ਕੁ ਵਜੇ ਵੇਖਿਆ ਤਾਂ ਮੋਟਰ ਉੱਥੇ ਨਹੀਂ ਸੀ | ਇਸ 'ਤੇ ਭਾਲ ਕਰਨ 'ਤੇ ਪਤਾ ਲੱਗਾ ਕਿ ਮੋਟਰ ਸਾਈਕਲ ਕਥਿਤ ਦੋਸ਼ੀ ਨੇ ਚੋਰੀ ਕੀਤਾ ਹੈ | ਇਸ 'ਤੇ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਭਾਰਤ ਭੂਸ਼ਣ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ 'ਚ ਬੰਬੀਹਾ ਗੈਂਗ ਦੇ ਦੋ ਸ਼ੂਟਰ ਜ਼ਖਮੀ- ਐੱਸ. ਐੱਸ. ਪੀ. ਵਰੁਣ ਸ਼ਰਮਾ ਅਗਲੀ ਖ਼ਬਰ ਸ਼ਰਾਬ ਦੀਆਂ 20 ਬੋਤਲਾਂ ਸਮੇਤ ਦੋ ਔਰਤਾਂ ਕਾਬੂ
Ad Position 24