ਮੰਡੀਆਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਬੋਰਿਆਂ ਲਈ ਬਾਰਕੋਡ ਵਿਵਸਥਾ ਕਰਨ ਦੇ ਨਿਰਦੇਸ਼ <br/>
ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਰਾਜ ਮੰਤਰੀ ਰਾਜੇਸ਼ ਨਾਗਰ ਚੰਡੀਗੜ੍ਹ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਮੀਟਿੰਗ ਕਰਦੇ ਹੋਏ |
<br/>
24-11-2025