26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਿਜਲੀ ਸਪਲਾਈ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 18-12-2025
ਨੂਰਪੁਰ ਬੇਦੀ, 17 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐੱਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਉਪ ਸੰਚਾਲਨ ਮੰਡਲ ਦਫ਼ਤਰ ਸਿੰਘਪੁਰ ਇੰਜ. ਅਖਿਲੇਸ਼ ਕੁਮਾਰ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ ਹਾਸਿਲ ਕੀਤੇ ਗਏ ਪਰਮਿਟ ਦੇ ਤਹਿਤ ਪਿੰਡ ਬਸੀ ਦੇ ਫੀਡਰ ਅਧੀਨ ਪੈਂਦੇ ਸਮੁੱਚੇ ਪਿੰਡਾਂ ਦੀਆਂ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ 18 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮੀਂ 4 ਵਜੇ ਤੱਕ ਬੰਦ ਰੱਖੀ ਜਾਵੇਗੀ | ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ | ਜਿਸ ਕਰ ਕੇ ਖਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ |

Ad Position 22
No active advertisement
ਪਿਛਲੀ ਖ਼ਬਰ ਗੈਰ ਸੰਚਾਰੀ ਰੋਗਾਂ ਦੀ ਸਕਰੀਨਿੰਗ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਮਨਜੀਤ ਕੌਰ ਦੀ ਜਿੱਤ ਦੀ ਖ਼ੁਸ਼ੀ 'ਚ ਸਮਰਥਕਾਂ ਤੇ ਪਿੰਡ ਵਾਸੀਆਂ ਨੇ ਮਨਾਏ ਜਸ਼ਨ <br/>
Ad Position 24