26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਵੇਰੇ ਪਈ ਸੰਘਣੀ ਧੁੰਦ ਕਾਰਨ ਪੇਂਡੂ ਖੇਤਰ 'ਚ ਵਾਹਨਾਂ ਦੀ ਰਫ਼ਤਾਰ ਰਹੀ ਧੀਮੀ <br/>

Ad Position 21
No active advertisement
ਧੁੰਦ ਪੈਣ ਕਾਰਨ ਧੀਮੀ ਰਫ਼ਤਾਰ ਵਿਚ ਚੱਲ ਰਹੇ ਵਾਹਨ | ਤਸਵੀਰ : ਗੁਰਮੁੱਖ ਸਿੰਘ ਮਾਨ <br/> 18-12-2025
ਖਰੜ, 17 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੇ ਆਸ-ਪਾਸ ਖੇਤਰਾਂ ਵਿਚ ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਵਾਹਨਾਂ ਦੀ ਰਫਤਾਰ ਧੀਮੀ ਰਹੀ ਅਤੇ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਵੀ ਹੌਲੀ ਚਲਾਉਣੇ ਪਏ | ਖਰੜ ਦੀ ਰੰਧਾਵਾ ਰੋਡ 'ਤੇ ਧੁੰਦ ਕਾਰਨ ਅੱਜ ਸਵੇਰੇ ਤੋਂ ਹੀ ਸੰਘਣੀ ਧੁੰਦ ਸੀ ਅਤੇ ਦੋ ਪਹੀਏ ਤੇ ਚਾਰ ਪਹੀਏ ਵਾਹਨ ਹੌਲੀ-ਹੌਲੀ ਚੱਲ ਰਹੇ ਸਨ | ਪੇਂਡੂ ਖੇਤਰ ਹੋਣ ਕਾਰਨ ਵਾਹਨ ਚਾਲਕਾਂ ਨੂੰ ਅੱਗੇ ਕੁਝ ਨਹੀਂ ਦਿੱਖ ਰਿਹਾ ਸੀ | ਭਾਵੇਂ ਵਾਹਨ ਚਾਲਕਾਂ ਵਲੋਂ ਅਗਲੀਆਂ ਲਾਈਟਾਂ ਜਗਾ ਕੇ ਰੱਖੀਆਂ ਹੋਈਆਂ ਸਨ, ਪਰ ਫਿਰ ਵੀ ਵਾਹਨ ਬਹੁਤ ਹੀ ਧੀਮੀ ਰਫਤਾਰ ਨਾਲ ਜਾ ਰਹੇ ਸਨ |

Ad Position 22
No active advertisement
ਪਿਛਲੀ ਖ਼ਬਰ ਏਅਰ ਫੋਰਸ ਸਟੇਸ਼ਨ ਅੰਦਰ ਜ਼ਬਰੀ ਦਾਖ਼ਲ ਹੋਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਮਾਣਹਾਨੀ ਮਾਮਲੇ 'ਚ ਸੁਖਬੀਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ <br/>
Ad Position 24