05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਿਧਾਇਕ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਸਾਨੂੰ ਵੱਡੀ ਲੀਡ ਨਾਲ ਜਿਤਾਇਆ-ਮਨਜੀਤ ਕੌਰ

Ad Position 21
No active advertisement
ਅਜੀਤ ਡੈਸਕ 21-12-2025
ਨੂਰਪੁਰ ਬੇਦੀ, 20 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ 'ਚ ਸਭ ਤੋਂ ਵੱਧ ਵੋਟਾਂ ਦੀ ਲੀਡ ਲੈ ਕੇ ਟਿੱਬਾ ਨੰਗਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬਣੀ ਮਨਜੀਤ ਕੌਰ ਨੇ ਕਿਹਾ ਕਿ ਇਹ ਵੱਡੀ ਜਿੱਤ ਉਨ੍ਹਾਂ ਦੀ ਨਹੀਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦੂਰਅੰਦੇਸ਼ੀ ਸੋਚ ਤੇ ਉਨਾਂ ਦੇ ਕੰਮਾਂ ਤੇ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਭਾਵੇਂ ਕਿ ਸਮੁੱਚੀਆਂ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਸਾਡੇ ਖ਼ਿਲਾਫ਼ ਚੋਣ ਲੜ ਰਹੀਆਂ ਸਨ ਪਰ ਇਸ ਦੇ ਬਾਵਜੂਦ ਵੀ ਵਿਧਾਇਕ ਐਡਵੋਕੇਟ ਚੱਢਾ ਵਲੋਂ ਆਪਣੇ ਕਾਰਜਕਾਲ ਦੌਰਾਨ ਇਲਾਕੇ ਵਿਚ ਕਰਵਾਏ ਗਏ ਸਰਬਪੱਖੀ ਵਿਕਾਸ ਕਾਰਜਾਂ ਦੇ ਨਤੀਜੇ ਵਜੋਂ ਹੀ ਲੋਕਾਂ ਨੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਦੇ ਕੇ ਜਿੱਤ ਦਿਵਾਈ ਹੈ |
Ad Position 22
No active advertisement
ਪਿਛਲੀ ਖ਼ਬਰ ਸੰਸਦ 'ਚ ਮਜ਼ਬੂਤ ਹੋ ਕੇ ਉੱਭਰੀ ਭਾਜਪਾ ਅਗਲੀ ਖ਼ਬਰ ਵਿਧਾਇਕ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਸਾਨੂੰ ਵੱਡੀ ਲੀਡ ਨਾਲ ਜਿਤਾਇਆ-ਮਨਜੀਤ ਕੌਰ
Ad Position 24