11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੈਬਨਿਟ ਮੰਤਰੀ ਬੈਂਸ ਵਲੋਂ ਅਲੌਕਿਕ ਦਸਮੇਸ਼ ਪੈਦਲ ਮਾਰਚ 'ਚ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀ ਅਨੰਦਪੁਰ ਸਾਹਿਬ, 21 ਦਸੰਬਰ (ਜੇ. ਐਸ. ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਲੌਕਿਕ ਦਸਮੇਸ਼ ਪੈਦਲ ਮਾਰਚ 'ਚ ਸੰਗਤਾਂ ਦੇ ਨਾਲ ਸ਼ਿਰਕਤ ਕੀਤੀ ਗਈ | ਇਸ ਮੌਕੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਵੇਂ ਪਾਤਿਸ਼ਾਹ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ 'ਤੇ ਲੱਗੇ ਲੰਗਰਾਂ 'ਚ ਸੇਵਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਅਕੈਡਮੀ ਦੇ ਪਿ੍ੰਸੀਪਲ ਖ਼ਿਲਾਫ਼ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਚੀਫ ਇੰਜੀਨੀਅਰ ਬੀ. ਬੀ. ਐਮ. ਬੀ. ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੌਂਪਿਆ ਮੰਗ ਪੱਤਰ
Ad Position 24