11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਾਜਾਇਜ਼ ਤੌਰ 'ਤੇ ਲਗਾਏ 5 ਖ਼ੂਨਦਾਨ ਕੈਂਪ ਸਿਹਤ ਵਿਭਾਗ ਵਲੋਂ ਕਰਵਾਏ ਬੰਦ

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀ ਚਮਕੌਰ ਸਾਹਿਬ, 21 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਬਿਨਾ ਆਗਿਆ ਤੋਂ ਲੱਗੇ 5 ਖ਼ੂਨਦਾਨ ਕੈਂਪ ਬੰਦ ਕਰਵਾਏ | ਇਥੇ ਸ਼ਹੀਦੀ ਜੋੜ ਮੇਲ ਦੌਰਾਨ ਦਰਜਨ ਦੇ ਕਰੀਬ ਲੱਗੇ ਖ਼ੂਨਦਾਨ ਕੈਂਪਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ 'ਚੋਂ 5 ਕੈਂਪ ਬਿਨਾਂ ਇਜਾਜ਼ਤ ਤੋਂ ਚੱਲ ਰਹੇ ਸਨ | ਸਥਾਨਕ ਐਸ. ਐਮ. ਓ. ਡਾ. ਗੋਬਿੰਦ ਟੰਡਨ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵਲੋਂ ਕੀਤੀ ਇਸ ਚੈਕਿੰਗ ਤੋਂ ਬਾਅਦ ਦੱਸਿਆ ਕਿ ਇਹ ਸ਼ਿਕਾਇਤਾਂ ਮਿਲੀਆਂ ਸਨ, ਕਿ ਕੁਝ ਕੈਂਪ ਸਿਹਤ ਵਿਭਾਗ ਦੀ ਸ਼ਰਤਾਂ ਨੂੰ ਪੂਰਾ ਨਹੀਂ ਕਰ ਰਹੇ ਸਨ ਤੇ ਬਿਨਾਂ ਇਜਾਜ਼ਤ ਚੱਲ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜੋੜ ਮੇਲ 'ਚ ਗੁੰਮੇ ਬੱਚੇ ਨੂੰ ਪੁਲਿਸ ਨੇ ਲੱਭ ਕੇ ਕੀਤਾ ਮਾਪਿਆਂ ਹਵਾਲੇ ਅਗਲੀ ਖ਼ਬਰ ਮਨਰੇਗਾ ਦੀ ਥਾਂ ਨਵਾਂ ਬਿੱਲ ਲਿਆਉਣ ਵਿਰੁੱਧ ਜ਼ਿਲ੍ਹਾ ਕਾਂਗਰਸ ਰੂਪਨਗਰ ਵਲੋਂ ਜ਼ੋਰਦਾਰ ਪ੍ਰਦਰਸ਼ਨ <br/>
Ad Position 24