10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦਾਂ ਦੀ ਯਾਦ 'ਚ ਢਾਡੀ ਦਰਬਾਰ 25 ਨੂੰ

Ad Position 21
No active advertisement
ਅਜੀਤ ਡੈਸਕ 22-12-2025
ਮੋਰਿੰਡਾ, 21 ਦਸੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਮਾਰਕੀਟ ਸ਼ੂਗਰ ਮਿਲ ਰੋਡ ਮੋਰਿੰਡਾ ਵਿਖੇ 25 ਦਸੰਬਰ ਨੂੰ ਸਵੇਰੇ 10 ਵਜੇ ਤੋਂ ਢਾਡੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕ ਬੇਅੰਤ ਸਿੰਘ ਕੰਗ ਤੇ ਹਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੌਕੇ ਕੌਮ ਦੇ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਜੀ ਮੋਰਾਂਵਾਲੀ ਸੰਗਤਾਂ ਨੂੰ ਸ਼ਹੀਦਾਂ ਦੀਆਂ ਵਾਰਾਂ ਰਾਹੀਂ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ 'ਅਜੋਕੀ ਜਵਾਨੀ ਦੀਆਂ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਠੇਕੇਦਾਰ ਚੌਧਰੀ ਸੁਰਿੰਦਰ ਕੁਮਾਰ ਟਿੱਬਾ ਨੰਗਲ ਵਲੋਂ ਪਾਰਟੀ ਵਰਕਰਾਂ ਤੇ ਆਗੂਆਂ ਦਾ ਧੰਨਵਾਦ <br/>
Ad Position 24