31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਏਾਜਲਸ ਵਰਲਡ ਸਕੂਲ ਮੋਰਿੰਡਾ ਨੇ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਮੋਰਿੰਡਾ, 24 ਦਸੰਬਰ (ਤਰਲੋਚਨ ਸਿੰਘ ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ ਜਿਸ ਵਿਚ ਸਕੂਲ ਪ੍ਰਬੰਧਨ, ਅਧਿਆਪਕ ਵਰਗ, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਵੇਰ ਸਮੇਂ ਚਾਹ ਤੇ ਰਸ ਦਾ ਲੰਗਰ ਲਗਾਇਆ ਗਿਆ | ਦੁਪਹਿਰ ਵੇਲੇ ਸਬਜ਼ੀ-ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ ਕਰਵਾਇਆ ਸ਼ਹੀਦੀ ਸਮਾਗਮ <br/> ਅਗਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/>
Ad Position 24