02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਕਿ੍ਸਮਸ ਦਾ ਤਿਉਹਾਰ <br/>

Ad Position 21
No active advertisement
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਕਿ੍ਸਮਸ ਮੌਕੇ ਹਾਜ਼ਰੀ ਭਰਦੇ ਹੋਏ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 26-12-2025
ਸ੍ਰੀ ਚਮਕੌਰ ਸਾਹਿਬ, 25 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਵੁਆਇਸ ਆਫ ਪੀਸ ਮਨਿਸਟਰੀ ਵਲੋਂ ਇਥੋਂ ਦੇ ਕਮਲ ਪੈਲਸ 'ਚ ਪਾਸਟਰ ਗੁਲਸ਼ਨ ਦੀ ਅਗਵਾਈ ਹੇਠ ਕਿ੍ਸਮਿਸ਼ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਜਿਸ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਇਸਾਈ ਭਾਈਚਾਰੇ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਪਾਸਟਰ ਗੁਲਸ਼ਨ ਨੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਯਿਸੂ ਮਸੀਹ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ, ਦੇਬੀ, ਵਿੱਕੀ, ਜੁਝਾਰ, ਪਾਲ, ਤਲਵਿੰਦਰ , ਬੇਬੀ, ਸੁੱਖੀ ਗਿੰਦਾ, ਸ਼ਾਲੂ ਸਮੇਤ ਵੱਡੀ ਗਿਣਤੀ 'ਚ ਮੈਂਬਰਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜੋਲਾ ਦੇ ਸਰਪੰਚ ਦੀ ਮੁਅੱਤਲੀ 'ਤੇ ਵਿਵਾਦ <br/> ਅਗਲੀ ਖ਼ਬਰ ਟਿੱਪਰਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24
No active advertisement