ਜੱਗਾ ਸਿੰਘ ਡੱਲਾ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਹੋਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ ਜੇ. ਪੀ. ਐੱਮ. ਓ. ਵਲੋਂ ਥਾਣਾ ਅਜਨਾਲਾ ਮੂਹਰੇ ਧਰਨਾ
ਅਜੀਤ ਡੈਸਕ
03-06-2025
ਥਾਣਾ ਅਜਨਾਲਾ ਮੂਹਰੇ ਲਗਾਏ ਧਰਨੇ 'ਚ ਬੈਠੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ