ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ 25 ਸਾਲਾ ਜੁਬਲੀ ਸਮਾਰੋਹ ਕਰਵਾਇਆ
ਅਜੀਤ ਡੈਸਕ
03-06-2025
ਸਮਾਗਮ ਵਿਚ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਗੁਰਦੀਪ ਸਿੰਘ ਸਿਰਸਾ, ਸ਼ੁੱਭ ਸਿਰਸਾ, ਐਡਵੋਕੇਟ ਸੁਨੀਲਪਾਲ ਸਿੰਘ, ਰੋਹਿਤ ਪੁਰੀ ਲੱਕੀ, ਅਮਨਦੀਪ ਸਿੰਘ, ਠੇਕੇਦਾਰ ਅਸ਼ੋਕ ਮਸੀਹ, ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |