ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰਾ ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਬਦਲੇ ਸੁਖਪ੍ਰੀਤ ਸਿੰਘ ਪੰਨੂੰ ਬਹਾਦਰਪੁਰ ਕਾਨੂੰਗੋ ਨੁਮਾਇੰਦਾ ਕੁਲ ਹਿੰਦ ਤੇ ਸਾਥੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਪ੍ਰੀਤ ਸਿੰਘ ਪੰਨੂੰ ਕਾਨੂੰਗੋ, ਰੈਵੀਨਿਊ ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾ, ਗੁਰਦੇਵ ਸਿੰਘ ਬੁੱਟਰ ਜਨਰਲ ਸਕੱਤਰ, ਜਸਵਿੰਦਰ ਸਿੰਘ, ਵਰਿੰਦਰਪਾਲ ਸਿੰਘ ਅਜਨਾਲਾ, ਮਨਦੀਪ ਸਿੰਘ ਕੰਗ, ਮਨਿੰਦਰ ਸਿੰਘ, ਮਨਜੀਤ ਸਿੰਘ ਸੰਧੂ, ਜਸਵਿੰਦਰ ਸਿੰਘ ਟਾਂਗਰਾ, ਕਾਨੂੰਗੋ ਰਣਜੀਤ ਸਿੰਘ, ਸੁਖਦੇਵ ਰਾਜ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ ਨੇ ਵੀ ਅੰਗਰੇਜ਼ ਸਿੰਘ ਦੇਵੀਦਾਸਪੁਰਾ ਦੀਆਂ ਜਥੇਬੰਦੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਜਸਵਿੰਦਰ ਸਿੰਘ, ਵਰਿੰਦਰਪਾਲ ਸਿੰਘ ਅਜਨਾਲਾ, ਮਨਿੰਦਰ ਸਿੰਘ, ਮਨਜੀਤ ਸਿੰਘ ਸੰਧੂ, ਜਸਵਿੰਦਰ ਸਿੰਘ ਟਾਂਗਰਾ, ਕਾਨੂੰਗੋ ਰਣਜੀਤ ਸਿੰਘ ਸੁਖਦੇਵ ਰਾਜ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਸਬਪ੍ਰੀਤ ਕੌਰ, ਕਿਰਨਦੀਪ ਕੌਰ, ਸ਼ਰਨਜੀਤ ਕੌਰ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਮੇਹਰਵਾਨ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਗੌਰਵ ਸਿੰਘ, ਹਰਪ੍ਰਤਾਪ ਸਿੰਘ, ਬਿਕਰਮਜੀਤ ਸਿੰਘ, ਬਲਰਾਜ ਸਿੰਘ, ਜਗਜੀਤ ਸਿੰਘ, ਗੌਰਵ ਸਿੰਘ, ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਮੀਤ ਸਿੰਘ, ਜਸਕੀਰਤ ਸਿੰਘ ਹਾਜ਼ਰ ਸਨ |