15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਵੇਂ ਲੰਗਰ ਹਾਲ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 03-06-2025
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਜ਼ਦੀਕੀ ਪਿੰਡ ਦੌਲ਼ੋ ਨੰਗਲ ਵਿਖੇ ਸਥਿਤ ਧੰਨ ਧੰਨ ਬਾਬਾ ਕਾਲੂ ਸ਼ਾਹ-ਬਾਬਾ ਮੇਲਾ ਰਾਮ, ਦੌਲੋ ਨੰਗਲ ਦੇ ਅਸਥਾਨ ਵਿਖੇ ਨਵੇਂ ਲੰਗਰ ਹਾਲ ਦਾ ਸ਼ੁੱਭ ਉਦਘਾਟਨ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਢਿੱਲੋਂ ਸੈਕਟਰੀ ਤੇ ਸਰਪੰਚ ਜਤਿੰਦਰ ਸਿੰਘ ਜੋਤੀ ਨੇ ਉਦਘਾਟਨ ਦੀ ਰਸਮ ਨਿਭਾਈ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਤੋਂ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ | ਇਸ ਮੌਕੇ ਨਰਿੰਦਰ ਸਿੰਘ ਢਿੱਲੋਂ ਸੈਕਟਰੀ, ਸਰਪੰਚ ਜਤਿੰਦਰ ਸਿੰਘ ਜੋਤੀ, ਜਸਵਿੰਦਰ ਸਿੰਘ ਢਿੱਲੋਂ ਸਾ: ਮੈਂਬਰ ਬਲਾਕ ਸੰਮਤੀ, ਪਿੰਦਰ ਦੌਲੋ ਨੰਗਲ, ਸੁਖਵੰਤ ਸਿੰਘ ਸੋਨੂੰ, ਬਲਜੀਤ ਸਿੰਘ ਪੋਰਸ, ਬਾਬਾ ਸੱਜਣ ਸਿੰਘ, ਬਲਵਿੰਦਰ ਸਿੰਘ, ਕੇਵਲ ਸਿੰਘ ਮੈਂਬਰ, ਦੇਬਾ, ਭਗਵੰਤ ਸਿੰਘ, ਹਰੀ ਸਿੰਘ ਮੈਂਬਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰਾ ਨੂੰ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ
Ad Position 24