19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਦੂਲ ਸਿੰਘ ਨੇ ਪੁਲਿਸ ਚੌਕੀ ਟਾਂਗਰਾ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 04-06-2025
ਟਾਂਗਰਾ, 3 ਜੂਨ (ਹਰਜਿੰਦਰ ਸਿੰਘ ਕਲੇਰ)-ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਚੋਰੀਆਂ ਲੁੱਟਾਂ ਖੋਹਾਂ ਤੇ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐੱਸ. ਆਈ. ਸਰਦੂਲ ਸਿੰਘ ਨੇ ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਸੰਭਾਲਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਇੱਕ ਨੂੰ ਇਨਸਾਫ਼ ਮਿਲੇਗਾ | ਕੋਈ ਵੀ ਬਿਨਾਂ ਝਿਜਕ ਦੇ ਆ ਕੇ ਮਿਲ ਸਕਦਾ ਹੈ ਜਾਂ ਫੋਨ ਦੇ ਉੱਤੇ ਗੱਲ ਕਰ ਸਕਦਾ ਹੈ | ਇਸ ਸਮੇਂ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸਿੰਘ ਮੰਨੂ ਸਰਪੰਚ ਜੱਬੋਵਾਲ, ਲਖਵਿੰਦਰ ਕੌਰ ਸਰਪੰਚ ਟਾਂਗਰਾ, ਗੁਰਦੇਵ ਸਿੰਘ ਦੇਬੀ ਸਰਪੰਚ ਟਾਂਗਰਾ ਅੱਡਾ, ਰਸ਼ਪਾਲ ਸਿੰਘ ਕੋਟਲਾ, ਗੁਰਦੀਪ ਸਿੰਘ ਸਰਪੰਚ ਕੋਟਲਾ ਤੇ ਜਗਦੀਸ਼ ਸਿੰਘ ਬਿੱਟੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਜਰਨੈਲ ਸਿੰਘ ਨੇ ਸਿੱਖ ਕੌਮ ਲਈ ਸੰਘਰਸ਼ ਕਰਦਿਆਂ ਸ਼ਹੀਦੀ ਪਾਈ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਪ੍ਰੀਖਿਆ ਕੀਤੀ ਪਾਸ
Ad Position 24