19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 04-06-2025
ਬਿਆਸ, 3 ਜੂਨ (ਪਰਮਜੀਤ ਸਿੰਘ ਰੱਖੜਾ)-ਬਿਜਲੀ ਵਿਭਾਗ ਵਲੋਂ 66 ਬਿਆਸ ਬੁਟਾਰੀ ਲਾਈਨ 'ਤੇ ਕੰਮ ਕਰਨ ਲਈ ਬਿਜਲੀ ਸੇਵਾ ਅੱਜ ਸਵੇਰ ਤੋਂ ਸ਼ਾਮ ਤੱਕ ਬੰਦ ਰਹੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਨਿਗਰਾਨ ਇੰਜੀਨੀਅਰ ਰਾਜ ਕੁਮਾਰ ਨੇ ਦੱਸਿਆ ਕਿ 66 ਕੇ. ਵੀ. ਬਿਆਸ ਬੁਟਾਰੀ ਲਾਈਨ ਦਾ ਕੰਮ ਚਲਦੇ ਹੋਣ ਕਾਰਨ ਇਸ ਤੋਂ ਚੱਲਣ ਵਾਲੇ ਫੀਡਰ ਲਿੱਦੜ, ਟੋਂਗ, ਪੱਡੇ, ਬੁਤਾਲਾ, ਸਠਿਆਲਾ, ਬੁਟਾਰੀ ਬਿਆਸ ਦੀ ਬਿਜਲੀ ਸਪਲਾਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ 'ਚ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ ਸਰਕਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ 'ਚ 5 ਜੂਨ ਤੋਂ ਝੋਨੇ ਦੀ ਬ... ਅਗਲੀ ਖ਼ਬਰ ਪਿੰਡ ਕੋਹਾਲੀ ਵਿਖੇ ਘਰ 'ਤੇ ਗੋਲੀਆਂ ਚਲਾਉਣ ਦੇ ਲੱਗੇ ਦੋਸ਼ ਸਾਨੂੰ ਨਾਜਾਇਜ਼ ਫਸਾਇਆ ਜਾ ਰਿਹਾ- ਦੂਜੀ ਧਿਰ
Ad Position 24