ਕਬੱਡੀ ਨੈਸ਼ਨਲ ਸਟਾਈਲ 'ਚ ਜੀ. ਆਰ. ਡੀ. ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਅਜੀਤ ਡੈਸਕ
05-06-2025
ਉਹ ਅੱਗੇ ਤੋਂ ਹੋਰ ਜ਼ਿਆਦਾ ਖੇਡਾਂ ਪ੍ਰਤੀ ਉਤਸ਼ਾਹ ਨੂੰ ਵਧਾਉਣ ਤੇ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ | ਇਸ ਮੌਕੇ ਪਿ੍ੰਸੀਪਲ ਗੁਰਦਰਸ਼ਨ ਬਜਾਜ, ਐਮ. ਡੀ ਮੈਡਮ ਸੰਤੋਸ਼ ਬਜਾਜ, ਕਬੱਡੀ ਕੋਚ ਰਣਜੀਤ ਸਿੰਘ, ਮੈਡਮ ਦਿਲਪ੍ਰੀਤ ਕੌਰ, ਮੈਡਮ ਰੇਨੂੰ, ਮੈਡਮ ਕਵਿਤਾ, ਯੂਸਫ਼, ਗੁਰਜਿੰਦਰ ਸਿੰਘ ਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |