28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦਾ ਨਗਰ ਪੰਚਾਇਤ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 30-08-2025
ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮੇਂ ਚੱਲੀ ਬਰਾਤ ਦਾ ਇਤਿਹਾਸਕ ਨਗਰ ਪੁੱਜਣ 'ਤੇ ਗੁਰੂ ਨਗਰੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਚੇਅਰਮੈਨ ਮਾਰਕੀਟ ਕਮੇਟੀ ਰਈਆ ਸ: ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਐੱਮ.ਸੀ. ਮਨਜਿੰਦਰ ਸਿੰਘ, ਐੱਮ.ਸੀ. ਜੈਮਲ ਸਿੰਘ, ਐੱਮ.ਸੀ. ਰਵੀ ਸਿੰਘ, ਵਾਇਸ ਪ੍ਰਧਾਨ ਸੁਖਵਿੰਦਰ ਕੌਰ ਪਤਨੀ ਪਰਮਜੀਤ ਸਿੰਘ ਭੁੱਲਰ, ਸੁਖਜੀਤ ਕੌਰ ਕੰਗ, ਬਲਸ਼ਰਨ ਸਿੰਘ, ਜਥੇ. ਰੇਸ਼ਮ ਸਿੰਘ, ਸੁਰਿੰਦਰ ਸਿੰਘ ਸੰਧੂ, ਸੁਖਦੀਪ ਸਿੰਘ ਸੋਨਾ, ਲਾਭ ਸਿੰਘ, ਅਵਤਾਰ ਸਿੰਘ ਵਿਰਕ ਆਦਿ ਆਗੂਆਂ ਨੇ ਪੂਰੀ ਸਰਧਾ ਭਾਵਨਾ ਨਾਲ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਅਤੇ ਪਾਲਿਕੀ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੀ ਇਸ ਇਤਿਹਾਸਕ ਬਰਾਤ ਵਿਚ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਸਾਂਸਦ ਡਿੰਪਾ ਵਲੋਂ ਇੰਸ: ਸੋਹਣ ਸਿੰਘ ਬੱਲ ਦੀ ਮੌਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜਿਆਂ ਨਾਲ ਹਮਲਾ ਕਰਨ ਦੇ ਲਗਾਏ ਦੋਸ਼, ਇਕ ਜ਼ਖਮੀ <br/>
Ad Position 24