28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਇੰਚਾਰਜ ਸੋਨੀਆ ਮਾਨ ਵਲੋਂ ਨੇਪਾਲ ਪਿੰਡ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਓਠੀਆਂ, 29 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਪਿਛਲੇ ਦਿਨੀ ਆਏ ਹੜ੍ਹਾਂ ਨੇ ਪੂਰੀ ਤਬਾਹੀ ਮਚਾਈ ਹੋਈ ਹੈ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਹਮਦਰਦੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪਿੰਡ-ਪਿੰਡ ਜਾ ਕੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਜਾ ਰਹੀ ਹੈ | ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਦੇ ਅਧੀਨ ਪੈਂਦੇ ਪਿੰਡ ਨੇਪਾਲ ਦਾ ਦੌਰਾ ਕੀਤਾ ਗਿਆ | ਪਿੰਡ ਵਾਸੀਆਂ ਨੇ ਸੱਕੀ ਸਫਾਈ ਸੰਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਭਰੋਸਾ ਦਿੱਤਾ ਉਹ ਹਰ ਸੰਭਵ ਸਹਾਇਤਾ ਦੇ ਰਹੇ ਹਨ ਅਤੇ ਕਿਸੇ ਦੀ ਅਫਵਾਹ 'ਤੇ ਯਕੀਨ ਨਾ ਕੀਤਾ ਜਾਏ | ਇਸ ਮੌਕੇ ਬੀ. ਡੀ. ਓ. ਪਰਗਟ ਸਿੰਘ ਹਰਸ਼ਾ ਛੀਨਾ, ਐੱਸ. ਐੱਚ. ਓ. ਸਤਨਾਮ ਸਿੰਘ, ਦਲਜੀਤ ਸਿੰਘ ਮਿਆਦੀਆਂ, ਸਤਨਾਮ ਸਿੰਘ ਵੜੈਚ, ਸਰਪੰਚ ਲਾਲੀ ਸਾਰੰਗੜਾ, ਸੁਖਦੀਪ ਸਿੰਘ ਛੀਨਾ, ਸੁਖਦੀਪ ਸਿੰਘ ਸੁੱਖੀ ਘਰਿੰਡਾਂ, ਸਰਪੰਚ ਹਰਮਨ ਕੜਿਆਲ, ਜੋਬਨ ਝੰਜੋਟੀ, ਅਮਿਤੋਜ ਸਿੰਘ ਰਾਜਾਸਾਂਸੀ ਤੇ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਟੁੱਟੀ ਹੋਈ ਬਲੜਵਾਲ ਦੀ ਨਹਿਰ ਬੰਨ੍ਹਣ ਲਈ ਲਾਇਆ ਦੇਰ ਰਾਤ ਤੱਕ ਮੋਰਚਾ <br/> ਅਗਲੀ ਖ਼ਬਰ ਦੋ ਦਿਨਾਂ ਅਲਟੀਮੇਟਮ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ <br/>
Ad Position 24