16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੇਵਾ-ਮੁਕਤ ਕਾਨੂੰਨਗੋ ਮਨਜਿੰਦਰ ਸਿੰਘ ਈਸਾਪੁਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 31-08-2025
ਓਠੀਆਂ, 30 ਅਗਸਤ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਈਸਾਪੁਰ ਦੇ ਪ੍ਰਦੀਪ ਸਿੰਘ ਅਤੇ ਗੁਲਸ਼ਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਵੱਡੇ ਭਰਾ ਸੇਵਾ ਮੁਕਤ ਕਾਨੂੰਗੋ ਮਨਜਿੰਦਰ ਸਿੰਘ ਦਾ ਬੀਤੇ ਦਿਨ ਸੰਖੇਪ ਬੀਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਸ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਵਿਖੇ ਕਰਨ ਮੌਕੇ ਪਿੰਡ ਅਤੇ ਇਲਾਕੇ ਦੇ ਮੁਹਤਬਰਾਂ ਨੇ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੇ ਨਮਿਤ ਸ੍ਰੀ ਅਖੰਡ ਪਾਠ ਜੀ ਦੇ ਭੋਗ 4 ਸਤੰਬਰ ਨੂੰ ਗੁਰਦੁਆਰਾ ਹਰਗੋਬਿੰਦ ਸਾਹਿਬ ਛੇਵੀਂ ਪਾਤਿਸ਼ਾਹੀ ਏ ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ਵਿਖੇ ਪੈਣਗੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਤਰਸਿੱਕਾ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਪਿੰਡ ਜੱਬੋਵਾਲ 'ਚ ਮੁੱਖ ਮੰਤਰੀ ਤੇ ਕੈਬਨਿਟ ਮੰਤਰ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂ ਤਲਬੀਰ ਸਿੰਘ ਗਿੱਲ ਵਲੋਂ ਦੁੱਖ ਸਾਂਝਾ
Ad Position 24