12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ 'ਇਕ ਪੇੜ ਮਾਂ ਦੇ ਨਾਮ' ਮੁਹਿੰਮ ਤਹਿਤ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 01-09-2025
ਸਠਿਆਲਾ, 31 ਅਗਸਤ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਪੌਦੇ ਲਗਾਏ ਗਏ | ਇਸ ਬਾਰੇ ਪਿ੍ੰਸੀਪਲ ਹਰਸਿਮਰਨ ਕੌਰ ਨੇ ਦੱਸਿਆ ਹੈ ਕਿ ਕਾਲਜ ਸਠਿਆਲਾ ਦੇ ਈਕੋ ਕਲੱਬ ਵਲੋਂ 'ਇੱਕ ਪੇੜ ਮਾਂ ਕੇ ਨਾਮ' ਅੰਤਰਗਤ ਰੁੱਖ ਲਗਾਉਣ ਮੁਹਿੰਮ ਚਲਾਈ ਗਈ ਹੈ ਅਤੇ ਵਿਦਿਆਰਥੀਆਂ ਵਲੋਂ ਵਾਤਾਵਰਣ ਸਵਸਥ ਰੱਖਣ ਲਈ ਪੌਦੇ ਲਾਏ ਗਏ ਹਨ ਤੇ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਦੀ ਜ਼ਿਮੇਵਾਰੀ ਲਈ ਗਈ ਹੈ | ਉਨ੍ਹਾਂ ਨੇ ਕਿਹਾ ਕਿ 'ਇਕ ਪੇੜ ਮਾਂ ਦੇ ਨਾਮ' ਅਧੀਨ ਅਸੀਂ ਪ੍ਰਕਿਰਤੀ ਨਾਲ ਜੁੜਦੇ ਹਾਂ ਤੇ ਇਕ ਹਰੇਕ ਮਨੁੱਖ ਨੂੰ ਲਾਉਣਾ ਵਾਹੀਦਾ ਹੈ | ਇਸ ਮੌਕੇ ਪ੍ਰੋ: ਰੋਹਿਤ ਗੁਪਤਾ ਨੇ ਕਿਹਾ ਸਾਰੇ ਲੋਕਾਂ ਨੂੰ ਰੁੱਖ ਵਧ ਤੋਂ ਵੱਧ ਲਗਾਉਣੇ ਚਾਹੀਦੇ ਤਾਂ ਕਿ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਣ ਸਵਸਥ ਰੱਖਣ ਦੇ ਲਈ ਸਮਰੱਥ ਹੋ ਸਕੀਏ |

Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਸੁਰਜਨ ਸਿੰਘ ਸੋਨੂੰ ਭਲਾਈਪੁਰ ਤਰਨ ਤਾਰਨ ਜ਼ਿਮਨੀ ਚੋਣ ਲਈ ਮੰਡਲ ਕੋ-ਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਗੁਰਦੁਆਰਾ ਮਾਈਆਂ ਅਤੇ ਮਜੀਠਾ ਦੀ ਸੰਗਤ ਆਈ ਅੱਗੇ <br/>
Ad Position 24