26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਫੇਰੂਮਾਨ ਕਾਲਜ ਵਿਚ 'ਏਕ ਪੇੜ ਮਾਂ ਕੇ ਨਾਮ' ਮੁਹਿੰੰੰਮ ਤਹਿਤ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 02-09-2025
ਰਈਆ, 1 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਦੀ ਰਹਿਨੁਮਾਈ ਹੇਠ ਅਤੇ ਪਿ੍ੰਸੀਪਲ ਡਾ. ਅਨੂ ਕਪਿਲ ਦੀ ਅਗਵਾਈ ਹੇਠ ਕਾਲਜ ਵਿਚ 'ਏਕ ਪੇੜ ਮਾਂ ਕੇ ਨਾਮ' ਮੁਹਿੰੰੰਮ ਤਹਿਤ ਪੌਦੇ ਲਗਾਏ ਗਏ | ਇਸ ਮੁਹਿੰਮ ਵਿਚ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਵਿਚ ਹਿੱਸਾ ਪਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਵਲੋਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸਵੱਛ ਬਨਾਉਣ ਲਈ ਨੌਜਵਾਨ ਪੀੜ੍ਹੀ ਦਾ ਇਹ ਅਹਿਮ ਕਰਤੱਵ ਹੈ ਕਿ ਉਹ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਨ ਪ੍ਰਦਾਨ ਕਰ ਸਕਣ | ਇਸ ਮੌਕੇ 'ਤੇ ਐੱਨ. ਐੱਸ. ਐੱਸ. ਦੇ ਪ੍ਰੋਗਰਾਮਿਕ ਅਫਸਰ ਅਸਿਸਟੈਂਟ ਪ੍ਰੋਫੈਸਰ ਦਲਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਵੰਦਨਾ, ਈਕੋ ਕਲੱਬ ਅਤੇ ਰੈੱਡ ਰਿਬਨ ਸੁਸਾਇਟੀ ਦੇ ਨੋਡਲ ਅਫਸਰ ਅਸਿਸਟੈਂਟ ਪ੍ਰੋਫੈਸਰ ਇੰਦਰਪਾਲ ਕੌਰ ਅਤੇ ਐੱਨ. ਸੀ. ਸੀ. ਦੇ ਕੇਅਰ ਟੇਕਰ ਡਾ.

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਮੁੜ ਵਸੇਬੇ ਲਈ ਨੌਜਵਾਨ ਆਗੂ ਗੁਰਸ਼ਰਨ ਸਿੰਘ ਛੀਨਾ ਨੇ 10 ਲੱਖ ਦੇਣ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਾਲੀ ਮਦਦ ਲਈ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ-ਤਲਬੀਰ ਗਿੱਲ <br/>
Ad Position 24