ਬਾਬਾ ਬਕਾਲਾ ਸਾਹਿਬ, 3 ਸਤੰਬਰ (ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅੱਜ ਦੋ ਮਹੀਨਿਆਂ ਲਈ ਆਪਣੇ ਕੈਨੇਡਾ ਦੌਰੇ ਲਈ ਰਵਾਨਾ ਹੋਏ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਰਵਾਨਾ ਕੀਤਾ |