ਪ੍ਰਧਾਨ ਰਾਜਾ ਲਦੇਹ ਨੇ ਹਲਕਾ ਅਜਨਾਲਾ ਨੂੰ ਹੜ੍ਹ ਰਾਹਤ ਕਾਰਜਾਂ ਵਾਸਤੇ ਦਿੱਤੇ 1 ਲੱਖ ਰੁਪਏ ਨਕਦ
ਅਜੀਤ ਡੈਸਕ
04-09-2025
ਜਿਲ੍ਹਾ ਪ੍ਰਧਾਨ ਰਾਜਾ ਲਦੇਹ ਨੇ ਜਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਅਧੀਨ ਆਉਂਦੇ 6 ਵਿਧਾਨ ਸਭਾ ਹਲਕਿਆਂ ਵਿਚੋਂ 3 ਵਿਧਾਨ ਸਭਾ ਹਲਕੇ ਰਾਜਾਸਾਂਸੀ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਸਾਹਿਬਾਨ, ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਚੀਜ਼ ਦੀ ਲੋੜ ਹੋਵੇ ਤਾਂ ਮੇਰੇ ਨਾਲ ਸੰਪਰਕ ਕੀਤਾ ਜਾਵੇ ¢