29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸਾਰੀਆਂ ਸੰਸਥਾਵਾਂ ਇਕੱਠੀਆਂ ਹੋ ਕੇ ਕੰਮ ਕਰਨ-ਔਲਖ

Ad Position 21
No active advertisement
ਅਜੀਤ ਡੈਸਕ 04-09-2025
ਰਾਮ ਤੀਰਥ, 3 ਸਤੰਬਰ (ਔਲਖ)-ਹੜ੍ਹਾਂ ਦੇ ਕਾਰਨ ਸਰਹੱਦੀ ਲੋਕ ਭਾਰੀ ਮੁਸੀਬਤ ਵਿਚ ਫਸੇ ਹੋਏ ਹਨ, ਦੂਸਰੇ ਪਾਸੇ ਚੰਗੀ ਗੱਲ ਇਹ ਵੀ ਹੈ ਕਿ ਪੰਜਾਬੀਆਂ ਨੇ ਆਪਣੀ ਵਿਰਾਸਤ ਨੂੰ ਕਾਇਮ ਰੱਖਦੇ ਹੋਏ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਪਹਿਲਕਦਮੀ ਕੀਤੀ ਹੈ | ਉਕਤ ਪ੍ਰਗਟਾਵਾ ਕਰਦੇ ਹੋਏ ਉੱਘੇ ਸਮਾਜ ਸੇਵਕ ਸਵਿਸ ਸਿਟੀ ਵਾਸੀ ਗੁਰਜੀਤ ਸਿੰਘ ਔਲਖ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਨੂੰ ਇਕ ਮੁੱਠ ਹੋ ਕੇ ਸਲਾਹ ਮਸ਼ਵਰੇ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਕਿ ਇਸ ਦਾ ਲਾਭ ਹਰ ਪੀੜਤ ਤੱਕ ਪਹੁੰਚ ਸਕੇ |
Ad Position 22
No active advertisement
ਪਿਛਲੀ ਖ਼ਬਰ ਫ਼ੌਜ/ਪੈਰਾਮਿਲਟਰੀ ਫੋਰਸ ਲਈ ਮੁਫਤ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ ਅੰਮਿ੍ਤਸਰ ਵਿਖੇ ਸ਼ੁਰ... ਅਗਲੀ ਖ਼ਬਰ ਪ੍ਰਧਾਨ ਰਾਜਾ ਲਦੇਹ ਨੇ ਹਲਕਾ ਅਜਨਾਲਾ ਨੂੰ ਹੜ੍ਹ ਰਾਹਤ ਕਾਰਜਾਂ ਵਾਸਤੇ ਦਿੱਤੇ 1 ਲੱਖ ਰੁਪਏ ਨਕਦ
Ad Position 24