12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ 7 ਦਾ ਸਮਾਗਮ ਮੁਲਤਵੀ

Ad Position 21
No active advertisement
ਅਜੀਤ ਡੈਸਕ 05-09-2025
ਬਾਬਾ ਬਕਾਲਾ ਸਾਹਿਬ, 4 ਸਤੰਬਰ (ਰਾਜਨ)-ਪੰਜਾਬ ਵਿਚ ਆਏ ਹੜ੍ਹਾਂ ਅਤੇ ਆਏ ਵੱਡੇੇ ਸੰਕਟ ਨੂੰ ਮੁੱਖ ਰੱਖਦਿਆਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ 7 ਸਤੰਬਰ ਨੂੰ ਹੋਣ ਵਾਲਾ ਸਾਹਿਤਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ | ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪਿ੍ੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਮੱਖਣ ਸਿੰਘ ਭੈਣੀਵਾਲਾ, ਸਕੱਤਰ ਮਾ: ਨਵਦੀਪ ਸਿੰਘ ਬਦੇਸ਼ਾ ਅਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਨ ਨੂੰ ਅਪੀਲ ਕੀਤੀ ਹੈ ਕਿ ਨਿੱਜੀ ਤੌਰ 'ਤੇ ਯਥਾ-ਸ਼ੱਕਤ ਹੜ੍ਹ ਪੀੜਤ ਪਰਿਵਾਰਾਂ ਦੀ ਜ਼ਰੂਰ ਮੱਦਦ ਕਰਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕਾ ਜੀਵਨਜੋਤ ਕੌਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 'ਇਕ ਪਰਿਵਾਰ ਮੈਂ ਜ਼ਿੰਮੇਵਾਰ' ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਸਰੱਬਤ ਦਾ ਭਲਾ ਟਰੱਸਟ ਨੇ ਰਾਜਾਸਾਂਸੀ ਹਲਕੇ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ
Ad Position 24