12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਐਡਵੋਕੇਟ ਨਾਗੋਕੇ ਨੇ ਲੋੜਵੰਦ ਨੂੰ ਰਾਸ਼ਨ ਮੁਹੱਈਆ ਕਰਵਾਇਆ

Ad Position 21
No active advertisement
ਅਜੀਤ ਡੈਸਕ 05-09-2025
ਸਠਿਆਲਾ, 4 ਸਤੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਜੈਮਲ ਸਿੰਘ ਨਾਗੋਕੇ ਵਲੋਂ ਲੋੜਵੰਦ ਪਰਿਵਾਰ ਨੂੰ ਘਰੇਲੂ ਵਸਤਾਂ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਾਰਿਸ ਪੰਜਾਬ ਦੇ ਐਡਵੋਕੇਟ ਜੈਮਲ ਸਿੰਘ ਨਾਗੋਕੇ ਵਲੋਂ ਸ਼ੋਸ਼ਲ ਮੀਡੀਆ 'ਤੇ ਰਾਜੂ ਪੁੱਤਰ ਬਲਬੀਰ ਸਿੰਘ ਵਾਸੀ ਸਠਿਆਲਾ ਦੇ ਘਰ ਦੀਆਂ ਤਸਵੀਰਾਂ ਤੋਂ ਪ੍ਰਭਵਿਤ ਹੋ ਕੇ ਘਰੇਲੂ ਵਸਤਾਂ ਦਾ ਸਾਮਾਨ ਮੁਹੱਈਆ ਕੀਤਾ ਗਿਆ | ਉਨ੍ਹਾਂ ਨੇ ਗ਼ਰੀਬ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਹੋਰ ਮਾਲੀ ਸਹਾਇਤਾ ਵੀ ਕੀਤੀ ਜਾਵੇਗੀ | ਇਸ ਮੌਕੇ ਤੇ ਐਡਵੋਕੇਟ ਵਿਸ਼ਾਲ ਸਿੰਘ ਠਾਕਰ, ਪ੍ਰਧਾਨ ਗੁਰਵਿੰਦਰ ਸਿੰਘ ਗਿੰਦਰ ਸਠਿਆਲਾ, ਅਵਤਾਰ ਸਿੰਘ, ਪ੍ਰਕਾਸ਼ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਜੋਬਨਪ੍ਰੀਤ ਸਿਾੰਘ, ਸੁਖਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਅੰਮਿ੍ਤਪਾਲ ਸਿੰਘ, ਹਰਪਾਲ ਸਿੰਘ ਕਾਲਾ, ਹਰਜੀਤ ਸਿੰਘ, ਕੁਲਬੀਰ ਸਿੰਘ, ਗੁਰਜੀਤ ਸਿੰਘ, ਰਾਜਵਿੰਦਰ ਸਿੰਘ ਆਦਿ ਵਲੋਂ ਪੀੜਤ ਪਰਿਵਾਰ ਦੀ ਮੁਸ਼ਕਲ ਦੀ ਘੜੀ 'ਚ ਐਡਵੋਕੇਟ ਜੈਮਲ ਸਿੰਘ ਨਾਗੋਕੇ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੀਤਾ ਮੁਲਤਵੀ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਨ...
Ad Position 24