12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਅਬਦਾਲ ਤੋਂ ਹੋਇਆ ਰਵਾਨਾ

Ad Position 21
No active advertisement
ਅਜੀਤ ਡੈਸਕ 05-09-2025
ਕੱਥੂਨੰਗਲ, 4 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਆਲਾ ਸਿੰਘ ਜੀ ਅਬਦਾਲ ਤੋਂ ਅਰਦਾਸ ਕਰਨ ਉਪਰੰਤ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਵਲੋਂ ਅੱਜ ਗੁਰਦੁਆਰਾ ਬਾਬਾ ਆਲਾ ਸਿੰਘ ਪਿੰਡ ਅਬਦਾਲ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ | ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਇਸ ਮੌਕੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਬੀਬੀ ਗਨੀਵ ਕੌਰ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ, ਭਗਵੰਤ ਸਿੰਘ ਸਿਆਲਕਾ, ਬਾਬਾ ਕਵਲਜੀਤ ਉਦੋਕੇ, ਜ਼ੈਲ ਸਿੰਘ ਗੋਪਾਲਪੁਰ, ਬਾਬਾ ਅਜੈਬ ਸਿੰਘ ਤਰਸਿੱਕਾ, ਰਾਜਵਿੰਦਰ ਸਿੰਘ ਰਾਜ ਲਦੇਹ, ਮੈਨੇਜਰ ਜਗਰੂਪ ਸਿੰਘ ਮਜੀਠਾ, ਬਲਵਿੰਦਰ ਸਿੰਘ, ਤੁੰਗ, ਮੱਖਣ ਸਿੰਘ ਹਰੀਆਂ, ਉਪਕਾਰ ਸਿੰਘ ਸੰਧੂ, ਬਲਜੀਤ ਸਿੰਘ ਜਿੱਜੇਆਣੀ, ਦਵਿੰਦਰ ਸਿੰਘ ਫੌਜੀ, ਹਰਪਾਲ ਸਿੰਘ, ਹਰਮਨਜੀਤ ਸਿੰਘ, ਰਾਜਨਬੀਰ ਸਿੰਘ ਘੁਮਾਣ, ਬਾਬਾ ਪ੍ਰਗਟ ਸਿੰਘ, ਬਾਬਾ ਭਰਥ ਸਿੰਘ ਅਬਦਾਲ, ਸੁਖਜਿੰਦਰ ਸਿੰਘ ਅਬਦਾਲ, ਲਛਮਣ ਸਿੰਘ ਅਬਦਾਲ, ਸਰਪੰਚ ਗੁਰਭੇਜ ਸਿੰਘ ਸੋਨਾ ਭੋਆ, ਜਸਪਾਲ ਸਿੰਘ ਭੋਆ, ਕਰਤਾਰ ਕੰਦੋਂਵਾਲੀ, ਨਰਿੰਦਰਪਾਲ ਸਿੰਘ, ਅਮਨ ਅਬਦਾਲ, ਜੱਸ ਅਬਦਾਲ, ਅਮਰਿੰਦਰ ਸਿੰਘ ਅਬਦਾਲ , ਸਰਪੰਚ ਰਾਜਵਿੰਦਰ ਸਿੰਘ ਕੋਟਲਾ ਤਰਖਾਣਾ, ਪ੍ਰਭਪਾਲ ਸਿੰਘ ਝੰਡੇ, ਸਤਬੀਰ ਸਿੰਘ ਕੋਟਲਾ ਤਰਖਾਣਾ, ਦਲਜੀਤ ਸਿੰਘ ਗੋਰਾ ਮਾਂਗਾ ਸਰਾਏ, ਸਰਪੰਚ ਰਘਬੀਰ ਸਿੰਘ ਸੰਧੂ, ਸਾਬਕਾ ਸਰਪੰਚ ਸੁਖਜੀਤ ਸਿੰਘ ਲੁੱਧੜ, ਮਲਕੀਤ ਸਿੰਘ ਅਬਦਾਲ, ਹਰਦਿਆਲ ਸਿੰਘ ਲੁੱਧੜ ਸਮੇਤ ਹੋਰ ਸੰਗਤਾਂ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਹੜ੍ਹਾਂ ਨੇ ਪੂਰੀ ਤਰ੍ਹਾਂ ਝੰਬਿਆ ਅਗਲੀ ਖ਼ਬਰ ਲਾਈਨਮੈਨ ਬਲਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ
Ad Position 24