18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜਥੇ. ਜਲਾਲ ਉਸਮਾ ਨੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 06-09-2025
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਵੱਖ-ਵੱਖ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸਮੱਗਰੀ ਵੰਡ ਰਹੇ ਹਨ | ਜਥੇ. ਜਲਾਲ ਉਸਮਾ ਨੇ ਕਿਹਾ ਕਿ ਇਸ ਕੁਦਰਤੀ ਆਫਤ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਬਲਜੀਤ ਸਿੰਘ ਕੰਗ ਐਡੀਸ਼ਨਲ ਮੈਨੇਜਰ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਪਲਵਿੰਦਰ ਸਿੰਘ ਮੀਆਂ ਵਿੰਡ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਉੱਪਲ, ਹੀਰਾ ਸਿੰਘ ਗਗੜੇਵਾਲ ਸਰਕਲ ਪ੍ਰਧਾਨ, ਡਾ. ਸ਼ਮਿੰਦਰ ਸਿੰਘ, ਅਮਰਜੀਤ ਸਿੰਘ ਹੁੰਦਲ, ਸੁਰਿੰਦਰ ਸਿੰਘ, ਰਸ਼ਪਾਲ ਸਿੰਘ, ਸਾਬਕਾ ਇੰਸਪੈਕਟਰ ਤਰਲੋਚਨ ਸਿੰਘ ਜਲਾਲਉਸਮਾ ਅਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਤੋਂ ਮੂੰਹ ਮੋੜਿਆ-ਨੰਬਰਦਾਰ ਮਾਂਗਾ ਸਰਾਏ, ਸਰਪੰਚ ਹਾਂਸ <br/> ਅਗਲੀ ਖ਼ਬਰ ਪੰਜਾਬੀਆਂ ਦਾ ਜਜ਼ਬਾ ਹਰ ਆਫ਼ਤ ਨੂੰ ਮਾਤ ਦੇਵੇਗਾ-ਤਰੁਣ ਚੁਘ <br/>
Ad Position 24