19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ-ਪ੍ਰਧਾਨ ਅੰਗਰੇਜ ਸਿੰਘ <br/>

Ad Position 21
No active advertisement
ਅਜੀਤ ਡੈਸਕ 06-09-2025
ਬਾਬਾ ਬਕਾਲਾ ਸਾਹਿਬ, 5 ਸਤੰਬਰ (ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਾਲੀ ਸਹਾਇਤਾ ਕਰਨ ਲਈ ਸਾਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੱਥਾ-ਸ਼ਕਤ ਸਹਾਇਤਾ ਹੜ੍ਹ ਪੀੜਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਮਤਾ ਪਾਸ ਕੀਤਾ ਗਿਆ | ਇਸ ਸਮੇਂ ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਮੇਹਰਬਾਨ ਸਿੰਘ ਖਜਾਨਚੀ ਤੋਂ ਇਲਾਵਾ ਕਾਨੂੰਨਗੋ ਰਣਜੀਤ ਸਿੰਘ, ਕਾਨੂੰਨਗੋ ਸੁਖਦੇਵ ਸਿੰਘ, ਪਟਵਾਰੀ ਰਵਿੰਦਰ ਕੌਰ, ਸੁਰਿੰਦਰ ਸਿੰਘ, ਕਿਰਨਦੀਪ ਕੌਰ, ਸਬਪ੍ਰੀਤ ਕੌਰ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਗੁਰਮੇਜ ਸਿੰਘ, ਗੌਰਵ ਸਿੰਘ ਤਰਸਿੱਕਾ, ਹਰਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਗੌਰਵ ਬਿਆਸ, ਹਰਪ੍ਰੀਤ ਸਿੰਘ ਬਿਆਸ, ਹਰਪ੍ਰੀਤ ਸਿੰਘ ਨਾਗੋਕੇ, ਮਨਮੀਤ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਜ਼ੀਰ ਭੁੱਲਰ ਵਿਖੇ ਭਾਰੀ ਬਾਰਿਸ਼ ਕਾਰਨ ਕਈ ਪਰਿਵਾਰਾਂ ਦੀਆਂ ਛੱਤਾਂ ਡਿੱਗੀਆਂ <br/> ਅਗਲੀ ਖ਼ਬਰ ਸਾਰਾ ਪੰਜਾਬ ਹੜਾਂ ਦੀ ਮਾਰ ਝੱਲ ਰਿਹਾ ਹੈ ਤੇ ਉਧਰ ਕੁਝ ਲੋਕ ਲੁੱਟ ਕਰ ਰਹੇ ਹਨ-ਸਰਪੰਚ ਸ਼ਬੇਗ ਸਿੰਘ ਅਬਦਾਲ <br/>
Ad Position 24