19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-09-2025
ਤਰਸਿੱਕਾ, 5 ਸਤੰਬਰ (ਅਤਰ ਸਿੰਘ ਤਰਸਿੱਕਾ)-ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਬਾ ਗੁਰਦੇਵ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਜੀਵਨੀ ਤੋਂ ਲੈ ਕੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੂੰ ਗੁਰਤਾਗੱਦੀ ਸੌਂਪਣ ਤੱਕ ਦੀ ਕਥਾ ਵਿਸਥਾਰ ਨਾਲ ਸੁਣਾਈ | ਇਸ ਮੌਕੇ ਗੜ੍ਹਗੱਜ ਜਥਾ ਤਰਸਿੱਕਾ ਵਲੋਂ ਸਜ਼ਾਏ ਗਏ ਨਗਰ ਕੀਰਤਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੇ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਈ ਸਤਿੰਦਰ ਸਿੰਘ ਬਾਜਵਾ ਨੇ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਹਰਮਨ ਗਿੱਲ ਮਜੀਠਾ ਕਾਂਗਰਸ ਕਿਸਾਨ ਸੈੱਲ ਹਲਕਾ ਮਜੀਠੇ ਦੇ ਇੰਚਾਰਜ ਨਿਯੁਕਤ <br/>
Ad Position 24