19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਟਾਂਗਰਾ ਪਿੰਡ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪਹੁੰਚਾਈ <br/>

Ad Position 21
No active advertisement
ਅਜੀਤ ਡੈਸਕ 06-09-2025
ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਟਾਂਗਰਾ ਤੋਂ ਸੰਗਤਾਂ ਵਲੋਂ ਟਰੈਕਟਰ ਟਰਾਲੀਆਂ ਤੇ ਹੜ੍ਹ ਪੀੜਤ ਪਰਿਵਾਰਾਂ ਲਈ ਵੱਡੀ ਮਾਤਰਾ ਵਿਚ ਰਾਹਤ ਸਮੱਗਰੀ ਇਕੱਠੀ ਕਰਕੇ ਅਜਨਾਲਾ, ਚਮਿਆਰੀ ਅਤੇ ਆਖਰੀ ਪਿੰਡ ਘੋਨੇਵਾਹਲਾ ਤੱਕ ਪਹੁੰਚਾਈ ਗਈ | ਇਸ ਮੌਕੇ ਗੁਰਦਿਆਲ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਸਾਬਕਾ ਸਰਪੰਚ, ਬਖਤਾਵਰ ਸਿੰਘ, ਸੁੱਖਾ ਬਾਬਾ, ਡਰਾਈਵਰ ਗੁਰਦੇਵ, ਵੰਸ਼, ਮਨਜਿੰਦਰ ਸਿੰਘ, ਗੁਰਮੀਤ ਸਿੰਘ ਬਿੱਕਾ, ਗੁਰਜਿੰਦਰ ਸਿੰਘ, ਹਰਪਾਲ ਸਿੰਘ, ਮੰਗਲ ਸਿੰਘ, ਮਨਜੀਤ ਸਿੰਘ, ਜਤਿੰਦਰ ਸਿੰਘ, ਅਰਜਨ ਸਿੰਘ, ਰਣਜੀਤ ਸਿੰਘ ਬਿੱਟੂ ਆਦਿ ਸੰਗਤਾਂ ਨੇ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਇਹ ਮੁਹਿੰਮ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਤਰਸਿੱਕਾ ਬਲਾਕ ਨੂੰ ਜੰਡਿਆਲਾ ਗੁਰੂ ਬਲਾਕ 'ਚ ਰਲਾਉਣ ਦੇ ਫ਼ੈਸਲੇ ਵਿਰੁੱਧ ਲੋਕਾਂ 'ਚ ਰੋਸ <b... ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਚੌਥੇ ਦਿਨ ਹੜ੍ਹ ਪੀੜਤਾਂ ਲਈ ਜਰੂਰੀ ਸਾਮਾਨ ਭੇਜਿਆ <br/>
Ad Position 24