24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਮਿ੍ਤਕ ਬੱਚੀ ਰਮਨਜੀਤ ਕੌਰ ਦੇ ਭੋਗ ਦਾ ਸਾਰਾ ਰਾਸ਼ਨ ਮੁਹੱਈਆ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-09-2025
ਸਠਿਆਲਾ, 6 ਸਤੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲੋੜਵੰਦ ਗ਼ਰੀਬ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ | ਬੀਤੇ ਦਿਨੀਂ ਲਗਤਾਰ ਬਾਰਿਸ਼ ਪੈਣ ਕਰਕੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਪੰਜ ਜੀਅ ਹੇਠਾਂ ਆ ਗਏ ਸਨ ਤੇ ਮੌਕੇ 'ਤੇ ਬੱਚੀ ਰਮਨਜੀਤ ਕੌਰ ਦੀ ਮੌਤ ਹੋ ਗਈ ਸੀ | ਇਸ ਮੌਕੇ ਤੇ ਸਰਪੰਚ ਗੁਰਵਿੰਦਰ ਸਿੰਘ, ਪ੍ਰਧਾਨ ਬੂਟਾ ਸਿੰਘ, ਜਸਬੀਰ ਸਿੰਘ ਚੱਠਾ, ਦਲਜੀਤ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਫੌਜੀ, ਕੁਲਦੀਪ ਸਿੰਘ ਬੱਬੂ, ਹਰਪਾਲ ਸਿੰਘ ਬਾਰੀਆ, ਜਸਵੰਤ ਸਿੰਘ, ਬਲਦੇਵ ਸਿੰਘ ਦੇਬੀ, ਮੰਗਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਖੇਤਰ ਵਿਚ ਮੈਡੀਕਲ ਕੈਂਪ <br/> ਅਗਲੀ ਖ਼ਬਰ ਖਾਲਸਾ ਕਾਲਜ ਅੰਮਿ੍ਤਸਰ ਅਤੇ ਪਬਲਿਕ ਸਕੂਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਪੈਸੇ ਭੇਜੇ <br/>
Ad Position 24