24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਿਹਤ ਵਿਭਾਗ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਖੇਤਰ ਵਿਚ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 07-09-2025

ਗੱਗੋਮਾਹਲ, 6 ਸਤੰਬਰ (ਬਲਵਿੰਦਰ ਸਿੰਘ ਸੰਧੂ)-ਹੜ੍ਹਾਂ ਦੀ ਨਾਜੁਕ ਸਥਿਤੀ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸਵਰਨਜੀਤ ਸਿੰਘ ਧਵਨ ਦੀ ਅਗਵਾਈ ਹੇਠ ਵੱਖ?ਵੱਖ ਪਿੰਡਾਂ 'ਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ , ਵਿਭਾਗ ਦੀਆਂ ਟੀਮਾਂ ਵਲੋਂ ਫੌਗਿੰਗ ਕੀਤੀ ਜਾ ਰਹੀ ਹੈ , ਮੱਛਰ ਮਾਰਨ ਦੀ ਸਪਰੇਅ ਕੀਤੀ ਜਾ ਰਹੀ ਹੈ ਤੇ ਵੱਖ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਜ਼ਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ, ਏ.ਐੱਮ.ਓ. ਗੁਰਦੇਵ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਐੱਸ.ਆਈ. ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ, ਬਾਬਾ ਸੁਰਜੀਤ ਸਿੰਘ, ਬਲਜਿੰਦਰ ਸਿੰਘ, ਐੱਸ.ਆਈ. ਹਰਵਿੰਦਰ ਸਿੰਘ, ਹੈੱਲਥ ਵਰਕਰ ਸੰਜੀਵ ਕੁਮਾਰ, ਕੁਲਦੀਪ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਅਮਰਬੀਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਅਤੇ ਹੜ੍ਹ-ਪੀੜਤਾਂ ਲਈ ਅਰਦਾਸ ਦਿਵਸ ਸਮਾਗਮ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਮਿ੍ਤਕ ਬੱਚੀ ਰਮਨਜੀਤ ਕੌਰ ਦੇ ਭੋਗ ਦਾ ਸਾਰਾ ਰਾਸ਼ਨ ਮੁਹੱਈਆ ਕਰਵਾਇਆ <br/...
Ad Position 24