24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹਾਂ ਕਾਰਨ ਤਬਾਹੀ ਨੂੰ ਕੌਮੀ ਆਫ਼ਤ ਐਲਾਨ ਕਰੇ ਕੇਂਦਰ ਸਰਕਾਰ-ਸੋਹਲ

Ad Position 21
No active advertisement
ਅਜੀਤ ਡੈਸਕ 07-09-2025
ਰਾਮ ਤੀਰਥ, 6 ਸਤੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਕਾਰ ਸਿੰਘ ਸੋਹਲ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਹੜ੍ਹਾਂ ਕਰਨ ਪੰਜਾਬ ਦਾ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਸਰਕਾਰ ਇਸ ਨੂੰ ਕੌਮੀ ਆਫਤ ਐਲਾਨ ਕਰਕੇ ਪੰਜਾਬ ਵਾਸਤੇ ਕੋਈ ਵਿਸ਼ੇਸ਼ ਪੈਕਜ ਜਾਰੀ ਕਰੇ ਤਾਂ ਕਿ ਹੜ੍ਹਾਂ ਦੇ ਪੀੜਤ ਲੋਕ ਆਪਣਾ ਮੁੜ ਵਸੇਬਾ ਕਰ ਕਰ ਸਕਣ | ਉਨ੍ਹਾਂ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਹੜ੍ਹਾਂ ਦੇ ਪਾਣੀ ਕਾਰਨ ਦੁਕਾਨਾਂ, ਮਕਾਨਾਂ, ਪੁੱਲਾਂ, ਸੜਕਾਂ, ਪੱਕਣ 'ਤੇ ਆਈ ਝੋਨੇ ਦੀ ਫ਼ਸਲ ਅਤੇ ਪਸ਼ੂ ਧਨ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਸ੍ਰੀ ਸੋਹਲ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਲੋਕਾਂ ਦਾ ਸਾਥ ਦੇਵੇ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਵਿਦੇਸ਼ੀ ਪਿਸਟਲ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਅਤੇ ਹੜ੍ਹ-ਪੀੜਤਾਂ ਲਈ ਅਰਦਾਸ ਦਿਵਸ ਸਮਾਗਮ <br/>
Ad Position 24