24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਧਾਲੀਵਾਲ ਵਲੋਂ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਅਜੀਤ ਸਿੰਘ ਮਾਛੀਵਾਹਲਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ <br/>

Ad Position 21
No active advertisement
ਅਜੀਤ ਡੈਸਕ 07-09-2025
ਗੱਗੋਮਾਹਲ, ਅਜਨਾਲਾ, ਰਮਦਾਸ, 6 ਸਤੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਹੜ੍ਹ ਪ੍ਰਭਾਵਿਤ ਲੋਕਾਂ ਦੀ ਦਿਨ ਰਾਤ ਸੇਵਾ ਵਿਚ ਰੁੱਝੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਮਾਛੀਵਾਹਲਾ ਵਿਖੇ ਪਹੁੰਚ ਕੇ 28 ਅਗਸਤ ਨੂੰ ਆਏ ਭਿਆਨਕ ਹੜ੍ਹਾਂ ਵਿਚ ਰੁੜ੍ਹ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਕਿਸਾਨ ਅਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ ਐਲਾਨੀ 4 ਲੱਖ ਰੁਪਏ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਹਨੇਵਾਲਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ ਅਤੇ ਗੁਰਨਾਮ ਸਿੰਘ ਕਮੀਰਪੁਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਲਈ ਅਮਨਦੀਪ ਕੁਮਾਰ ਜੈਂਤੀਪੁਰ ਵਲੋਂ ਰਾਹਤ ਸਮੱਗਰੀ ਦੇ ਟਰੱਕ ਰਵਾਨਾ <br/> ਅਗਲੀ ਖ਼ਬਰ 8 ਸਾਲ ਦੇ ਬੱਚੇ ਨੂੰ ਕਿਡਨੀ ਦੀ ਸਮੱਸਿਆ ਦਾ ਪਤਾ ਚਲਦਿਆਂ ਹੀ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ...
Ad Position 24