24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤ ਪਰਿਵਾਰਾਂ ਲਈ ਅਮਨਦੀਪ ਕੁਮਾਰ ਜੈਂਤੀਪੁਰ ਵਲੋਂ ਰਾਹਤ ਸਮੱਗਰੀ ਦੇ ਟਰੱਕ ਰਵਾਨਾ <br/>

Ad Position 21
No active advertisement
ਅਜੀਤ ਡੈਸਕ 07-09-2025
ਜੈਂਤੀਪੁਰ, 6 ਸਤੰਬਰ (ਭੁਪਿੰਦਰ ਸਿੰਘ ਗਿੱਲ)-ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਕੁਮਾਰ ਜੈਂਤੀਪੁਰ ਵਲੋਂ ਸਥਾਨਕ ਦਾਣਾ ਮੰਡੀ ਤੋਂ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਅਮਨਦੀਪ ਕੁਮਾਰ ਜੈਂਤੀਪੁਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ 5 ਟਰੱਕ ਪਸ਼ੂਆਂ ਦਾ ਚਾਰਾ, ਇਕ ਟਰੱਕ ਫੀਡ ਵੇਰਕਾ, ਇਕ ਟਰੱਕ ਚੋਕਰ ਵੇਰਕਾ, ਇਕ ਟਰੱਕ ਆਟਾ, ਇਸਦੇ ਨਾਲ ਹੀ ਇਕ ਗੱਡੀ ਮੈਡੀਕਲ ਸੇਵਾਵਾਂ ਦੀ ਭੇਜੀ ਗਈ ਹੈ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬੱਲ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁਧੀਰ ਚੰਦਾ, ਕੌਂਸਲਰ ਜਰਮਨਜੀਤ ਬਾਜਵਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਕਸਤੂਰੀ ਲਾਲ, ਗੁਰਪ੍ਰੀਤ ਸਿੰਘ ਉਪਲ, ਕੌਂਸਲਰ ਸਰਦੂਲ ਸਿੰਘ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਕੌਂਸਲਰ ਅਰਵਿੰਦ ਰਾਣੋ ਸੇਖੜੀ, ਕੌਂਸਲਰ ਬਾਵਾ ਸਿੰਘ, ਕੌਂਸਲਰ ਸਰਬਜੀਤ ਸਿੰਘ ਬਾਜਵਾ, ਕੌਂਸਲਰ ਜਗੀਰ ਖੋਖਰ, ਕੌਂਸਲਰ ਅਸ਼ੋਕ ਕੁਮਾਰ, ਸਰਪੰਚ ਭੁਪਿੰਦਰ ਸਿੰਘ ਬੈਹਲੋਵਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਬੀਰ ਸਿੰਘ ਚੌਹਾਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ <br/> ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਅਜੀਤ ਸਿੰਘ ਮਾਛੀਵਾਹਲਾ ਦੇ ਪਰਿਵਾਰ ਨੂੰ 4 ਲੱਖ ਰੁਪਏ...
Ad Position 24