15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਖੇਡਾਂ ਨਾਲ ਹੀ ਬਣੇਗਾ ਤੰਦਰੁਸਤ ਅਤੇ ਖੁਸ਼ਹਾਲ ਪੰਜਾਬ-ਈ. ਟੀ. ਓ. <br/>

Ad Position 21
No active advertisement
ਅਜੀਤ ਡੈਸਕ 22-09-2025
ਜੰਡਿਆਲਾ ਗੁਰੂ, 21 ਸਤੰਬਰ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਪਿੰਡ ਸਫੀਪੁਰ ਵਿਖੇ ਹੋਈਆਂ 'ਖੇਡਾਂ ਸਫੀਪੁਰ ਦੀਆਂ' ਵਿਚ ਸ਼ਮੂਲੀਅਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਖੇਡਾਂ ਨਾਲ ਹੀ ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦਾ ਸੁਪਨਾ ਸਾਕਾਰ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਲਈ ਨਹੀਂ, ਸਗੋਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਅੰਦਰ ਅਨੁਸ਼ਾਸਨ, ਟੀਮ ਵਰਕ ਅਤੇ ਲਗਾਤਾਰ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ | ਇਸ ਮੌਕੇ ਮੰਤਰੀ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਉਹ ਖੇਡਾਂ ਨੂੰ ਵਧਾਵਾ ਦੇਣ ਲਈ ਹਮੇਸ਼ਾਂ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ
Ad Position 24