ਜਥੇ: ਜਲਾਲ ਉਸਮਾ ਵਲੋਂ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ <br/>
ਰੰਧਾਵਾ ਰੈਸਟੋਰੈਂਟ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਮੰਚ 'ਤੇ ਜ: ਪੂਰਨ ਸਿੰਘ ਖਿਲਚੀਆਂ, ਮੋਹਣ ਸਿੰਘ ਕੰਗ, ਕੁਲਵੰਤ ਸਿੰਘ ਰੰਧਾਵਾ, ਨਿਮਰਲ ਸਿੰਘ ਬਿੱਲੂ ਧੂਲਕਾ, ਗੁਰਜਿੰਦਰ ਸਿੰਘ ਸਠਿਆਲਾ, ਅਜਮਿੰਦਰ ਸਿੰਘ ਸਾਹਬਾ ਅਤੇ ਹਾਜ਼ਰੀਨ ਇਕੱਠ | ਤਸਵੀਰਾਂ : ਸ਼ੇਲਿੰਦਰਜੀਤ ਸਿੰਘ ਰਾਜਨ
<br/>
22-09-2025
ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਹੜ੍ਹ-ਪੀੜਤਾਂ ਦੀ ਹਰ ਤਰ੍ਹਾਂ ਦੀ ਮੱਦਦ ਲਈ ਤਿਆਰ ਹੈ | ਇਸ ਮੌਕੇ ਅੱਜ ਦੀ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਥੇਦਾਰ ਪੂਰਨ ਸਿੰਘ ਖਿਲਚੀਆਂ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਅਜਮਿੰਦਰ ਸਿੰਘ ਸਾਹਬਾ, ਨਿਰਮਲ ਸਿੰਘ ਬਿੱਲੂ ਧੂਲਕਾ, ਪਲਵਿੰਦਰ ਸਿੰਘ ਮੀਆਂਵਿੰਡ (ਸਾਰੇ ਸਰਕਲ ਪ੍ਰਧਾਨ), ਸਰਪੰਚ ਸੁਖਬੀਰ ਸਿੰਘ ਸੇਰੋਂ, ਬੂਟਾ ਸਿੰਘ ਸਠਿਆਲਾ ਨੇ ਵੀ ਸੰਬੋਧਨ ਕੀਤਾ ਅਤੇ ਹਰ ਪ੍ਰੋਗਰਾਮ ਵਿਚ ਪੂਰਨ ਸਹਿਯੋਗ ਲਈ ਭਰੋਸਾ ਦਿੱਤਾ | ਇਸ ਮੌਕੇ ਸੁਖਵੰਤ ਸਿੰਘ ਮੱਲ੍ਹਾ, ਜ: ਹਰਦੇਵ ਸਿੰਘ ਨਾਗੋਕੇ, ਪਿ੍ੰ: ਦਿਲਬਾਗ ਸਿੰਘ ਮਾਨ, ਦਿਆਲ ਸਿੰਘ ਖਿਲਚੀਆਂ, ਹੰਸਰਾਜ ਸਿੰਘ ਧਿਆਨਪੁਰ, ਗੁਰਮੁੱਖ ਸਿੰਘ ਦਨਿਆਲ, ਅਵਤਾਰ ਸਿੰਘ ਸੋਹਲ ਬੇਦਾਦਪੁਰ, ਡਾ: ਕੁਲਵਿੰਦਰ ਸਿੰਘ ਬਾਣੀਆਂ, ਲੱਖਾ ਸਿਘ ਪੱਡੇ, ਜਸ਼ਨ ਸਿੰਘ ਪੱਡੇ, ਸਰਬਜੀਤ ਸਿੰਘ ਜੱਲੂਵਾਲ, ਪੂਰਨ ਸਿੰਘ ਸੇਰੋਂ, ਸਤਪਾਲ ਸਿੰਘ ਨੱਥੋਕੇ, ਦਵਿੰਦਰ ਸਿੰਘ ਬਬਲੂ, ਲਾਡੀ ਛੱਜਲਵੱਡੀ, ਡਾ: ਛੰਨਾ, ਬਿੱਲੂ ਸਰਲੀ, ਜੱਸ ਕੋਟਲੀ, ਦਲਬੀਰ ਸਿੰਘ, ਬਲਜੀਤ ਸਿੰਘ ਮੈਂਬਰ, ਗੁਰਦਿਆਲ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪੱਡੇਆਣਾ, ਗੁਰਮੀਤ ਸਿੰਘ ਵਡਾਲਾ, ਪ੍ਰਤਾਪ ਸਿੰਘ. ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਪ੍ਰਧਾਨ ਸਵਰਨ ਸਿੰਘ ਕਾਲਾ, ਯੁਵਰਾਜ ਸਿੰਘ ਆਰ. ਪੀ. ਐੱਸ., ਗੁਰਦੇਵ ਸਿੰਘ ਸਾਵਣ ਸਿੰਘ ਨਗਰ ਆਦਿ ਹਾਜ਼ਰ ਸਨ | ਮੰਚ ਸੰਚਾਲਨ ਦੇ ਫਰਜ਼ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਨੇ ਬਾਖੂਬੀ ਨਿਭਾਏ |