09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ-ਐੱਸ. ਐੱਚ. ਓ. ਬਿਕਰਮਜੀਤ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਰਾਜਾਸਾਂਸੀ, 23 ਸਤੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ ਖੂਹੰਦ (ਪਰਾਲੀ) ਨਾ ਸਾੜਨ ਦੀ ਅਪੀਲ ਕੀਤੀ ਹੈ | ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋ ਅੱਗ ਲੱਗਣ ਕਾਰਨ ਖ਼ਤਮ ਹੋ ਜਾਂਦੇ ਹਨ | ਥਾਣਾ ਮੁੱਖੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਫਸਲ ਦੀ ਰਹਿੰਦ ਖੂੰਹਦ (ਪਰਾਲੀ) ਨੂੰ ਪੈਲੀ ਵਿਚ ਅੱਗ ਲਗਾਈ ਉਸ ਖਿਲਾਫ਼ ਮੁਕੱਦਮਾ ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੱਚਰ ਨੂੰ ਕਾਂਗਰਸ ਪਾਰਟੀ ਦਿਹਾਤੀ ਦਾ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ : ਨਵਦੀਪ ਸੋਨਾ <br/> ਅਗਲੀ ਖ਼ਬਰ ਪਿੰਡ ਭੀਲੋਵਾਲ ਦੀ ਗ੍ਰਾਮ ਪੰਚਾਇਤ ਨੂੰ ਸ਼ਾਮਲਾਤ ਜ਼ਮੀਨ ਦੇ ਪੈਸੇ ਜਮ੍ਹਾਂ ਨਾ ਕਰਵਾਉਣ 'ਤੇ ਨੋਟਿਸ ਜਾਰੀ <br/>
Ad Position 24