13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਾਲੀ ਨਾ ਸਾੜਨ ਸੰਬੰਧੀ ਬੰਡਾਲਾ 'ਚ ਖੇਤੀਬਾੜੀ ਵਿਭਾਗ ਨੇ ਲਗਾਇਆ ਕੈਂਪ <br/>

Ad Position 21
No active advertisement
ਅਜੀਤ ਡੈਸਕ 25-09-2025
ਜੰਡਿਆਲਾ ਗੁਰੂ, 24 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਸਾਕਸ਼ੀ ਸਾਹਨੀ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀ ਬਾੜੀ ਅਫਸਰ ਭੁਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਕੋਆਪਰੇਟਿਵ ਸੁਸਾਇਟੀ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੈਂਪ ਲਾਇਆ ਗਿਆ ਜਿਸ ਵਿਚ ਪਰਾਲੀ ਨਾ ਸਾੜਨ ਦੇ ਫਾਇਦੇ, ਨੁਕਸਾਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ | ਇਸ ਕੈਂਪ ਵਿਚ ਸਰਕਲ ਇੰਚਾਰਜ ਬਲਜਿੰਦਰ ਸਿੰਘ ਚਹਿਲ ਵਲੋਂ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਤਰੀਕੇ, ਪਰਾਲੀ ਨਾ ਸਾੜਨ ਦੇ ਫਾਇਦੇ ਅਤੇ ਨੁਕਸਾਨ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਜਗਜੀਤ ਸਿੰਘ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਅੰਮਿ੍ਤਸਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ | ਇਸ ਕੈਂਪ ਵਿਚ ਮਨਦੀਪ ਸਿੰਘ ਹੁੰਦਲ ਸੈਕਟਰੀ ਬੰਡਾਲਾ, ਸਚਿਨ ਕੁੁਮਾਰ ਇੰਸਪੈਕਟਰ, ਹੀਰਾ ਸਿੰਘ ਪ੍ਰਧਾਨ ਅਵਤਾਰ ਸਿੰਘ ਮੀਤ ਪ੍ਰਧਾਨ, ਮਨਜਿੰਦਰ ਸਿੰਘ ਸੇਲਜ਼ਮੈਨ, ਅਨੌਖ ਸਿੰਘ ਸਰਪੰਚ ਪਿੰਡ ਹੁੰਦਲ ਹਾਰ, ਮਨਜੀਤ ਸਿੰਘ ਹੁੰਦਲ ਹਾਰ, ਹਰਜਿੰਦਰ ਸਿੰਘ ਨੰਬਰਦਾਰ, ਸੁਖਰਾਜ ਸਿੰਘ, ਗੁਰਦੇਵ ਸਿੰਘ ਸਰਪੰਚ ਗੁੰਨੋਵਾਲ ਹਵੇਲੀਆਂ, ਗੁਰਸੰਗਤ ਸਿੰਘ ਸਾਬਕਾ

Ad Position 22
No active advertisement
ਪਿਛਲੀ ਖ਼ਬਰ ਸਪਾਰਕਿੰਗ ਨਾਲ ਟਰਾਲੀ ਤੇ ਪਰਾਲੀ ਸੜ ਕੇ ਹੋਈ ਸੁਆਹ <br/> ਅਗਲੀ ਖ਼ਬਰ ਕਤਲ ਕੀਤੇ ਕੌਂਸਲਰ ਹਰਜਿੰਦਰ ਸਿੰਘ ਬਾਹਮਣ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਟ <br/>
Ad Position 24