ਪ੍ਰਧਾਨ ਮੰਤਰੀ ਨੇ ਜੀ.ਐੱਸ.ਟੀ. ਘਟਾ ਕੇ ਦੇਸ਼ ਨੂੰ ਦੀਵਾਲੀ ਦਾ ਤੋਹਫਾ ਦਿੱਤਾਂ-ਮੰਨਾ, ਹਰਦੀਪ ਗਿੱਲ <br/>
ਜੰਡਿਆਲਾ ਗੁਰੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਤੇ ਨਾਲ ਹਨ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ, ਅਜੇ ਬੀਰਪਾਲ ਸਿੰਘ ਰੰਧਾਵਾ ਅਤੇ ਹੋਰ ਆਗੂ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ
<br/>
26-09-2025