ਓਠੀਆਂ, 27 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਜੱਜੇ ਗੁਰਦੁਆਰਾ ਭਾਈ ਜੈਤੋ ਤੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਨਗਰ ਕੀਰਤਨ ਜੋ ਹਰ ਸਾਲ ਪਿੰਡ ਜੱਜੇ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਜਾਇਆ ਜਾਂਦਾ ਹੈ, ਇਸ ਵਾਰ ਵੀ 4 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਇਆ ਰਿਹਾ ਹੈ ਆਪ ਦੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਪਿੰਡ ਜੱਜੇ ਦੇ ਭਾਈ ਜੈਤਾ ਜੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੂੰ ਨਗਰ ਕੀਰਤਨ ਲਈ 21 ਹਜਾਰ ਦੀ ਰਾਸ਼ੀ ਭੇਟ ਕਰਕੇ ਸੰਗਤਾਂ ਨੂੰ ਨਗਰ ਕੀਰਤਨ ਵਿਚ ਪਹੁੰਚਣ ਲਈ ਸੰਬੋਧਨ ਕੀਤਾ ਅਤੇ ਸੰਗਤਾਂ ਨੂੰ ਨਗਰ ਕੀਰਤਨ ਸਜਾਉਣ ਦਾ ਅਸ਼ੀਰਵਾਦ ਦਿੱਤਾ | ਇਸ ਮੌਕੇ ਸਰਪੰਚ ਸਾਹਿਬ ਸਿੰਘ ਛੀਨਾ ਕਰਮ ਸਿੰਘ, ਬਲਵਿੰਦਰ ਸਿੰਘ ਛੀਨਾ ਅਤੇ ਹੋਰ ਸੰਗਤਾਂ