ਮਜੀਠਾ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਰਾਮ ਲੀਲ੍ਹਾ ਦੀ ਚੌਥੀ ਨਾਈਟ ਦਾ ਸਫਲ ਮੰਚਨ
ਕਸਬਾ ਮਜੀਠਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਉਣ ਸੰਬੰਧੀ ਗੁਰੂ ਨਾਨਕ ਮਾਡਲ ਸਕੂਲ ਦੀ ਗਰਾਊਾਡ 'ਚ ਬੀਤੀ ਦੇਰ ਸ਼ਾਮ ਰਾਮ ਲੀਲ੍ਹ ਾ ਦੀ ਚੌਥੀ ਨਾਈਟ ਦੇ ਮੰਚਨ ਮੌਕੇ ਮੁੱਖ ਮਹਿਮਾਨ ਐਡਵੋਕੇਟ ਰਕੇਸ਼ ਪ੍ਰਾਸ਼ਰ ਤੇ ਹੋਰ ਮੋਹਤਬਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਜਗਤਾਰ ਸਿੰਘ ਸਹਿਮੀ
<br/>
28-09-2025