19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਰਾਣਾ ਸ਼ੂਗਰ ਮਿੱਲ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Ad Position 21
No active advertisement
ਅਜੀਤ ਡੈਸਕ 20-10-2025
ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਮਿੱਲ, ਰਾਣਾ ਸ਼ੂਗਰਜ਼ ਲਿਮਟਿਡ ਵਲੋਂ ਸਮੂਹ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਰਬੱਤ ਦੇ ਭਲੇ ਲਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ | ਅੱਜ ਇੱਥੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਰਾਣਾ ਇੰਦਰਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ ਅਤੇ ਰਾਣਾ ਵੀਰਪ੍ਰਤਾਪ ਸਿੰਘ ਡਾਇਰੈਕਟਰ ਰਾਣਾ ਮਿੱਲ ਨੇ ਇਸ ਪਵਿੱਤਰ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਔਲ ਵਿਖੇ ਰਾਜ ਸਭਾ ਮੈਂਬਰ ਡਾ. ਸਾਹਨੀ ਵਲੋਂ ਮਨਾਈ ਦੀਵਾਲੀ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਨੇ ਕਰਵਾਇਆ 36ਵਾਂ ਸਾਲਾਨਾ ਸਮਾਰੋਹ <br/>
Ad Position 24