11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ ਨੇ ਸਾ: ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 01-11-2025
ਬਾਬਾ ਬਕਾਲਾ ਸਾਹਿਬ, 31 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਸ: ਹਰਪਾਲ ਸਿੰਘ ਰਤਨਗੜ੍ਹ ਨੇ ਆਪਣੇ ਸਾਥੀਆਂ ਸਮੇਤ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁੱਜੇ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨਾਲ ਅਹਿਮ ਮੁਲਾਕਾਤ ਕੀਤੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮਜ਼ਬੂਤ ਸਥਿਤੀ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਦੇ ਨਾਲ ਸਰਮੁੱਖ ਸਿੰਘ ਰਤਨਗੜ੍ਹ ਸਾ: ਸਰਪੰਚ ਸੁਖਦੇਵ ਸਿੰਘ ਰਤਨਗੜ੍ਹ ਅਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ.ਸ.ਸ. ਸਕੂਲ ਮਹਿਲ ਜੰਡਿਆਲਾ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿਚ ਦੂਜੀ ਪੁਜ਼ੀਸ਼ਨ ਕੀਤੀ ਹਾਸਿਲ <br/>... ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਨੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ
Ad Position 24